Punjab (Page 259)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਸਾਲ 2019 ਦੇ ਮੁਕਾਬਲੇ ਸਾਲ 2020 ਦੌਰਾਨ ਸੜਕ ਹਾਦਸਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਵਿੱਚ 15 ਫੀਸਦੀ ਅਤੇ ਸੜਕ ਹਾਦਸਿਆਂ ਵਿੱਚ 18 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ ਜੋ ਸੜਕ ਸੁਰੱਖਿਆ ਦੇ ਨਜ਼ਰੀਏ ਤੋਂ ਇੱਕ ਵੱਡੀ ਪ੍ਰਾਪਤੀ ਹੈ।ਵੇਰਵਿਆਂ ਮੁਤਾਬਕ ਸਾਲ 2020 ਦੌਰਾਨ ਕੁੱਲ 5194 ਸੜਕContinue Reading

ਨਾਭਾ/ਪਟਿਆਲਾ) (ਤਰੁਣ ਮਹਿਤਾ) ਪਟਿਆਲਾ ਜ਼ਿਲ੍ਹੇ ‘ਚ ਨਗਰ ਕੌਂਸਲਾਂ ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਦੀਆਂ ਆਮ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਅੱਜ ਨੇਪਰੇ ਚੜ੍ਹ ਗਿਆ। ਇਨ੍ਹਾਂ ਵੋਟਾਂ ਲਈ ਸਥਾਨਕ ਵੋਟਰਾਂ ‘ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜ਼ਿਲ੍ਹੇ ਅੰਦਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ 70.09 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ।ਡਿਪਟੀContinue Reading

ਨਾਭਾ (ਤਰੁਣ ਮਹਿਤਾ) ਨਗਰ ਕੌਂਸਲ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅਖਾੜਾ ਭਖਦਾ ਜਾ ਰਿਹਾ ਹੈ, ਉਥੇ ਹੀ ਵਾਰਡ ਨੰਬਰ 18 ਤੋਂ ਕਾਂਗਰਸੀ ਉਮੀਦਵਾਰ ਸੁੰਦਰ ਲਾਲ ਤੁੱਲੀ ਵੱਲੋਂ ਆਪਣੇ ਵਾਰਡ ਵਿੱਚ ਡੋਰ ਟੂ ਡੋਰ ਕੀਤਾ ਗਿਆ, ਅਤੇ ਵਾਰਡ ਵਾਸੀਆਂ ਵੱਲੋਂ ਸੰਪੂਰਨ ਤੌਰ ਤੇ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਵਾਰਡContinue Reading

ਚੰਡੀਗੜ (ਮੀਡੀਆ ਬਿਊਰੋ) ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵੀਰਵਾਰ ਨੂੰ ਕੌਮੀ ਮਹਿਲਾ ਕਮਿਸ਼ਨ ਨੂੰ ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਨੌਦੀਪ ਕੌਰ ਦੀ ਰਿਹਾਈ ਲਈ ਫੌਰੀ ਦਖ਼ਲ ਦੇਣ ਦੀ ਅਪੀਲ ਕੀਤੀ। ਮਜ਼ਦੂਰ ਅਧਿਕਾਰ ਸੰਗਠਨ ਦੀ ਪੰਜਾਬ ਨਾਲ ਸਬੰਧਤ 23 ਸਾਲਾ ਮੈਂਬਰ ਨੌਦੀਪ ਨੂੰContinue Reading

14 ਫਰਵਰੀ, 2021 ਨੂੰ ਪੈਣਗੀਆਂ ਵੋਟਾਂ ਚੰਡੀਗੜ (ਮੀਡੀਆ ਬਿਊਰੋ) ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ 16 ਜਨਵਰੀ,Continue Reading

ਚੰਡੀਗੜ (ਮੀਡੀਆ ਬਿਊਰੋ) ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਇਹਨਾਂ ਨਾਲ ਹੋਣ ਵਾਲੇ ਜਾਨੀ ਨੁਕਸਾਨ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੀਣ ਵਾਲੇ ਪਾਣੀ ਦੇ ਨਮੂਨੇ ਲੈਣ ਸੰਬੰਧੀ ਇਕ ਵਿਆਪਕ ਨੀਤੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆContinue Reading

ਨਾਭਾ (ਤਰੁਣ ਮਹਿਤਾ) ਨਗਰ ਕੌਂਸਲ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅਖਾੜਾ ਭਖਦਾ ਜਾ ਰਿਹਾ ਹੈ, ਉਥੇ ਹੀ ਵਾਰਡ ਨੰਬਰ 9 ਤੋਂ ਕਾਂਗਰਸੀ ਉਮੀਦਵਾਰ ਮਮਤਾ ਮਿੱਤਲ ਵੱਲੋਂ ਆਪਣੇ ਵਾਰਡ ਵਿੱਚ ਡੋਰ ਟੂ ਡੋਰ ਕੀਤਾ ਗਿਆ, ਅਤੇ ਵਾਰਡ ਵਾਸੀਆਂ ਵੱਲੋਂ ਸੰਪੂਰਨ ਤੌਰ ਤੇ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਵਾਰਡ ਵਾਸੀਆਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉੱਤੇ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ 12 ਵਜੇ ਤੋਂ 3 ਵਜੇ ਤੱਕ ਲੰਗੜੋਆ ਬਾਈਪਾਸ ਨਵਾਂਸ਼ਹਿਰ ਉੱਤੇ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਜਾਮ ਲਗਾਇਆ ਗਿਆ। ਇਸ ਮੌਕੇ ਭਾਰੀ ਇਕੱਠ ਵਿਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਕੁਲਵਿੰਦਰContinue Reading

ਨਵਾਂਸ਼ਹਿਰ/ਰਾਹੋਂ (ਏ-ਆਰ. ਆਰ. ਐੱਸ. ਸੰਧੂ) ਆਮ ਆਦਮੀ ਪਾਰਟੀ ਵੱਲੋਂ ਹੈਪੀ ਮਾਡਲ ਸਕੂਲ ਦੇ ਨੇੜੇ ਝਾੜੂ ਲਗਾ ਕੇ ਰਾਹੋਂ ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਦੀ ਸ਼ੁਰੂਆਤ ਸਤਨਾਮ ਸਿੰਘ ਜਲਵਾਹਾ ਨਗਰ ਕੌਂਸਲ ਚੋਣ ਇੰਚਾਰਜ ਦੀ ਅਗਵਾਈ ਵਿੱਚ ਨਿਵੇਕਲੇ ਢੰਗ ਨਾਲ ਕੀਤੀ ਗਈ ਹੈ। ਇਸ ਮੌਕੇ ਆਪ ਆਗੂ ਸਤਨਾਮ ਸਿੰਘ ਜਲਵਾਹਾ ਨੇContinue Reading

ਪਟਿਆਲਾ/ਨਾਭਾ (ਮੀਡੀਆ ਬਿਊਰੋ) ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਾਭਾ ਵਿਖੇ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਨੇ ਨਾਭਾ ਸ਼ਹਿਰContinue Reading