Punjab (Page 26)

 ਲੁਧਿਆਣਾ, ਮੀਡੀਆ ਬਿਊਰੋ: ਪੰਜ ਸੂਬਿਆਂ ਦੀਆਂ ਚੋਣਾਂ ਤੇ ਦੇਸ਼ ਭਰ ‘ਚ ਸਕੂਲ ਬੰਦ ਹੋਣ ਕਾਰਨ ਪੰਜਾਬ ਦੀਆਂ ਸਾਈਕਲ ਸਨਅਤਾਂ ਨੂੰ ਘੱਟ ਉਤਪਾਦਨ ਦੇ ਰੂਪ ‘ਚ ਨੁਕਸਾਨ ਝੱਲਣਾ ਪਿਆ ਹੈ। ਭਾਰਤ ‘ਚ, ਕੁੱਲ ਸਾਈਕਲ ਨਿਰਮਾਣ ਦਾ 40 ਫੀਸਦੀ ਸੂਬਾ ਸਰਕਾਰਾਂ ਤੋਂ ਪ੍ਰਾਪਤ ਸਾਈਕਲ ਟੈਂਡਰਾਂ ‘ਤੇ ਨਿਰਭਰ ਕਰਦਾ ਹੈ। ਹਾਲਾਂਕਿ ਕੰਪਨੀਆਂ ਹੁਣContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗਡ਼੍ਹ ਨੂੰ ਲੈ ਕੇ ਦੋਵਾਂ ਸੂਬਿਆਂ ਵਿਚਾਲੇ ਸਿਆਸਤ ਤੇ ਕਸ਼ਮਕਸ਼ ਤੇਜ਼ ਹੋ ਗਈ ਹੈ। ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗਡ਼੍ਹ ’ਤੇ ਸਿਰਫ਼ ਆਪਣਾ ਦਾਅਵਾ ਕਰਦੇ ਹੋਏ ਵਿਧਾਨ ਸਭਾ ਵਿਚ ਜਿਵੇਂ ਮਤਾ ਪਾਸ ਕੀਤਾ ਸੀ,Continue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ‘ਚ ਗਰਮੀ ਦਾ ਪ੍ਰਕੋਪ ਬਰਕਰਾਰ ਹੈ। ਮਾਰਚ ਵਿੱਚ ਰਿਕਾਰਡ ਤੋੜ ਗਰਮੀ ਪੈਣ ਤੋਂ ਬਾਅਦ ਅਪ੍ਰੈਲ ‘ਚ ਵੀ ਗਰਮੀ ‘ਚ ਹੋਰ ਵੀ ਵਾਧਾ ਹੋ ਰਿਹਾ ਹੈ।ਪਾਰਾ ਤੇਜ਼ੀ ਨਾਲ ਉੱਪਰ ਜਾ ਰਿਹਾ ਹੈ। ਇੰਡੀਆ ਮੋਟਰਲਾਜੀਕਲ ਸੈਂਟਰ ਚੰਡੀਗੜ ਦੀ ਮੰਨੀਏ ਤਾਂ ਐਤਵਾਰ ਨੂੰ ਮੋਹਾਲੀ ਤੇ ਬਰਨਾਲਾ ਪੰਜਾਬ ‘ਚ ਸਭContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਚਡ਼੍ਹਾਏ ਜਾਣ ਵਾਲੇ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ ਦੇ ਸੈੱਟ ਬਾਹਰ ਦੁਕਾਨਦਾਰ ਨੂੰ ਮੁਡ਼ ਵੇਚਣ ਦਾ ਮਾਮਲਾ ਸੋਸ਼ਲ ਮੀਡੀਆ ’ਤੇ ਭਖਿਆ ਹੋਣ ਕਾਰਨ ਇਸ ਦੀਆਂ ਚਰਚਾਵਾਂ ਨੇ ਜ਼ੋਰ ਫਡ਼ਿਆ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਚਡ਼੍ਹਾਏ ਜਾਂਦੇ ਚੰਦੋਆ ਸਾਹਿਬ ਤੇ ਰੁਮਾਲੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦਾ ਨਵਾਂ ‘ਕੈਪਟਨ’ ਕੌਣ ਹੋਵੇਗਾ? ਇਸ ਨੂੰ ਲੈ ਕੇ ਇੰਤਜ਼ਾਰ ਦੀਆਂ ਘਡ਼ੀਆਂ ਇਸ ਹਫ਼ਤੇ ਖ਼ਤਮ ਹੋ ਸਕਦੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨੂੰ ਲੈ ਕੇ ਆਖ਼ਰੀ ਫ਼ੈਸਲਾ ਲੈ ਲਵੇਗੀ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਅਸ਼ਲੀਲ ਤੇ ਗੰਨ ਕਲਚਰ ਨੂੰ ਉਤਸ਼ਾਹਤ ਕਰਨ ਵਾਲੇ ਗੀਤ ਹੁਣ ਵਿਆਹਾਂ ਤੇ ਹੋਰ ਜਨਤਕ ਸਮਾਗਮਾਂ ਵਿਚ ਨਹੀਂ ਚੱਲ ਸਕਣਗੇ। ਪੰਜਾਬ ਪੁਲਿਸ ਨੇ ਇਹ ਕਦਮ ਅਸ਼ਲੀਲਤਾ ਤੇ ਗੰਨ ਕਲਚਰ ਨੂੰ ਰੋਕਣ ਲਈ ਕੀਤਾ ਹੈ। ਪੰਜਾਬ ਵਿਚ ਹੁਣ ਵਿਆਹ ਸਮਾਗਮਾਂ, ਪਾਰਟੀਆਂ ਵਿਚ ਡੀਜੇ ਵਾਲੇ ਭਡ਼ਕਾਊ, ਅਸ਼ਲੀਲ, ਸ਼ਰਾਬ ਅਤੇ ਹਥਿਆਰਾਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਟੀਈਟੀ 2021 ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (PSTET) 2021-22 ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਦਸੰਬਰ 2021 ਵਿੱਚ ਆਯੋਜਿਤ ਇਸ ਪ੍ਰੀਖਿਆ (PSTET 2021) ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਹੁਣ PSEB ਦੀ ਅਧਿਕਾਰਤ ਵੈੱਬਸਾਈਟContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੀਂਹ ਨਾ ਪੈਣ ਕਾਰਨ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਗਰਮੀ ਅਤੇ ਤੇਜ਼ ਹਵਾ ਕਾਰਨ ਅਗਲੇ ਕੁਝ ਦਿਨਾਂ ‘ਚ ਪ੍ਰਦੂਸ਼ਣ ਦਾ ਪੱਧਰ ਹੋਰ ਵਧ ਜਾਵੇਗਾ। ਐਤਵਾਰ ਨੂੰ ਹਵਾ ਗੁਣਵੱਤਾ ਸੂਚਕ ਅੰਕ 106 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਦਰਜ ਕੀਤਾ ਗਿਆ। ਇਹ ਇੱਕ ਮਹੀਨੇ ਤੋਂ 100 ਤੋਂContinue Reading

ਲੁਧਿਆਣਾ, ਮੀਡੀਆ ਬਿਊਰੋ: ਸ਼ਹਿਰ ਵਿੱਚ ਕਈ ਵਿਕਾਸ ਕਾਰਜ ਚੱਲ ਰਹੇ ਹਨ। ਐਲੀਵੇਟਿਡ ਰੋਡ, ਫਲਾਈਓਵਰ ਅਤੇ ਰੇਲਵੇ ਓਵਰ ਬ੍ਰਿਜ ਦੇ ਕੁਝ ਵੱਡੇ ਪ੍ਰੋਜੈਕਟ ਵੀ ਹਨ। ਕਈ ਥਾਵਾਂ ’ਤੇ ਸ਼ਹਿਰ ਦੀਆਂ ਅੰਦਰਲੀਆਂ ਸੜਕਾਂ ਵੀ ਪੁੱਟੀਆਂ ਗਈਆਂ ਹਨ। ਉਸਾਰੀ ਦੇ ਕੰਮ ਵਿੱਚ ਲੱਗੀਆਂ ਕੰਪਨੀਆਂ ਨੇ ਕਈ ਸੜਕਾਂ ਦੇ ਕਿਨਾਰਿਆਂ ’ਤੇ ਮਿੱਟੀ ਦੇ ਢੇਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਪੁਲਿਸ ਦੀ ਇਹ ਕਾਰਵਾਈ ਸੱਚਮੁੱਚ ਹੈਰਾਨ ਕਰਨ ਵਾਲੀ ਹੈ। ਯੂਟੀ ਪੁਲੀਸ ਵੱਲੋਂ ਦਰਜ ਕੀਤੇ ਕਈ ਕੇਸ ਅਦਾਲਤ ਵਿੱਚ ਝੂਠੇ ਸਾਬਤ ਹੋਏ ਹਨ। ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿੱਚ ਅਦਾਲਤ ਵੱਲੋਂ ਪੁਲੀਸ ਨੂੰ ਫਟਕਾਰ ਵੀ ਲਾਈ ਗਈ ਹੈ। ਅਜਿਹਾ ਹੀ ਇੱਕ ਮਾਮਲਾ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚੋਂ ਸਾਹਮਣੇContinue Reading