Punjab (Page 260)

ਬੰਗਾ (ਏ-ਆਰ. ਆਰ. ਐੱਸ. ਸੰਧੂ) ਪਿੰਡ ਕਰੀਹਾ ਦੇ ਜੱਦੀ ਅਮਰੀਕਾ ਵਾਸੀ ਡਾ. ਗੁਰਦੇਵ ਸਿੰਘ ਵੱਲੋਂ ਆਪਣੇ 90ਵੇਂ ਜਨਮ ਦੀ ਖੁਸ਼ੀ ਵਿਚ ਪਿੰਡ ਕਰੀਹਾ ਦੇ ਲੋੜਵੰਦਾਂ ਮਰੀਜ਼ਾਂ ਦੀ ਫਰੀ ਜਾਂਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਈ ਹੈ। ਇਸ ਮੌਕੇ ਪਿੰਡ ਕਰੀਹਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਰਬੱਤ ਦੇ ਭਲੇContinue Reading

ਨਵਾਂ ਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਅੱਜ ਕੁੱਲ ਹਿੰਦ ਕਿਸਾਨ ਸਭਾ, ਪੰਜਾਬ, ਕੁੱਲ ਹਿੰਦ ਕਿਸਾਨ ਸਭਾ ਹਨਨ ਮੁੱਲਾਂ ਅਤੇ ਜਮਹੂਰੀ ਕਿਸਾਨ ਸਭਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਵਿਖੇ ਕਾਮਰੇਡ ਸੁਤੰਤਰ ਕੁਮਾਰ, ਕਾਮਰੇਡ ਕੁਲਦੀਪ ਸਿੰਘ ਸੁੱਜੋਂ, ਕਾਮਰੇਡ ਬਲਵੀਰ ਸਿੰਘ ਜਾਡਲਾ ਅਤੇ ਕਾਮਰੇਡ ਮੁਕੰਦ ਲਾਲ ਵਲੋਂ ਪ੍ਰੈਸContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅੱਜ 28 ਕੇਸ ਕੋਰੋਨਾ ਪਾਜ਼ੇਟਿਵ ਆਏ। ਇਹ ਜਾਣਕਾਰੀ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜਾਰੀ ਮੀਡੀਆ ਰਿਪੋਟ ਵਿਚ ਦਿੱਤੀ। ਜਿਨ੍ਹਾਂ ਵਿਚ ਬਲਾਕ ਨਵਾਂਸ਼ਹਿਰ ਵਿਚ 1, ਬਲਾਕ ਰਾਹੋਂ ਵਿਚ 1 , ਬਲਾਕ ਸੁੱਜੋਂ ਵਿਚ 4, ਬਲਾਕ ਮੁਜਫਰਪੁਰ ਵਿਚ12, ਬਲਾਕContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਚੋਣContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਸਮਾਜ ਸੇਵਾ ਦੇ ਖੇਤਰ ‘ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵਿਸ਼ੇਸ਼ ਜ਼ਰੂਰਤਾਂ ਵਾਲੇ ਤੇ ਬਜ਼ੁਰਗ ਯਾਤਰੀਆਂ ਦੀ ਸਹੂਲਤ ਲਈ 10 ਵੀਲ੍ਹ ਚੇਅਰ ਭੇਟ ਕੀਤੀਆਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ)  ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ‘ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਾਜ਼ਮਪੁਰ ਦੇ ਇਕ ਗੁਰਸਿੱਖ ਨੌਜਵਾਨ ਰਣਜੀਤ ਸਿੰਘ (22) ਪੁੱਤਰ ਰਾਵਲ ਸਿੰਘ ‘ਤੇ ਦਿੱਲੀ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਕੀਤੇ ਜਾਣ ਉਪਰੰਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਨੂੰ ਲੈ ਕੇ ਇਲਾਕੇ ਅੰਦਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਗਰਮ ਹੈ।ਇਹ ਪ੍ਰਗਟਾਵਾ ਅੱਜ ਇੱਥੇ ਸੂਬੇ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਕੀਤਾ ਗਿਆ। ਅੱਜ ਇੱਥੇ ਪੰਜਾਬ ਭਵਨ ਵਿਖੇ ਡਾਕਟਰੀ ਸਿੱਖਿਆ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ, ਸਰਕਾਰੀContinue Reading

ਕਿਸਾਨ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਹਰ ਹੀਲਾ ਵਰਤਣ ਲੱਗੀ ਚੰਡੀਗੜ੍ਹ (ਮੀਡੀਆ ਬਿਊਰੋ) ਕੌਮੀ ਰਾਜਧਾਨੀ ਦੀਆਂ ਸਰਹੱਦਾਂ ਉਤੇ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਦੇ ਗੁੰਡਿਆਂ ਵੱਲੋਂ ਕੀਤਾ ਨੰਗਾ ਨਾਚ ਭਾਰਤੀ ਜਮਹੂਰੀਅਤ ‘ਤੇ ਕਾਲਾ ਧੱਬਾ ਹੈ ਜਿਸ ‘ਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਤਾਂ ਸਹਿਤ ਦਿੱਤੀ ਪ੍ਰਵਾਨਗੀ ਅਨੁਸਾਰ 1 ਫਰਵਰੀ 2021 ਤੋਂ ਪ੍ਰੀ-ਪ੍ਰਾਇਮਰੀ, ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਖੁੱਲਣ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂContinue Reading

ਪਟਿਆਲਾ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸਿੰਘੂ ਬਾਰਡਰ ਉਤੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਉਪਰ ਹੋਏ ਹਮਲੇ ਪਿੱਛੇ ਕਿਸਾਨਾਂ ਦਾ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਹੱਥ ਹੈ ਜਿਨਾਂ ਦਾ ਇਕਨੁਕਾਤੀ ਏਜੰਡਾ ਭਾਜਪਾ ਦੇ ਇਸਾਰੇ ਉਤੇ ਗੜਬੜ ਪੈਦਾContinue Reading