Punjab (Page 264)

ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਯੋਤੀ ਜੋਤ ਦਿਵਸ ਮੌਕੇ ਪਾਕਿਸਤਾਨ ਵਲੋਂ ਇਕ ਵਿਸ਼ਾਲ ਨਗਰ ਕੀਰਤਨ ਪਾਕਿਸਤਾਨ ਵਿੱਚ ਕੱਡਿਆ ਗਿਆ ਜਿਸ ਦੇ ਚਲਦਿਆਂ ਅੱਜ ਨਗਰ ਕੀਰਤਨ ਡੇਰਾ ਬਾਬਾ ਨਾਨਕ ਵਿੱਚ ਬਣੇ ਕਰਤਾਰਪੁਰ ਲਾਂਘੇ ਉੱਤੇ ਜ਼ੀਰੋ ਲਾਈਨ ਉੱਤੇ ਪਾਕਿਸਤਾਨ ਵਾਲੇ ਪਾਸੇ ਪਹੁੰਚਿਆ,ਜਿੱਸ ਨੂੰ ਕੈਮਰੇ ਦੇ ਵਿੱਚ ਕੈਦContinue Reading

ਖਾਲੜਾ ( ਜਗਜੀਤ ਸਿੰਘ ਡੱਲ,ਭੁੱਲਰ ) -ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਆਰਡੀਨੈਂਸ ਬਿੱਲ ਪਾਸ ਕਰ ਕੇ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਭਾਰਤ ਦੇ ਕਿਸਾਨਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ , ਜਿਸਦਾ ਪਹਿਲਾਂ ਪੱਖ ਪੂਰਨਵਾਲਾ ਬਾਦਲ ਪਰਿਵਾਰ ਹੁਣ ਖੇਤੀ ਆਰਡੀਨੈਂਸ ਦਾ ਪੱਲੜਾ ਭਾਰੀ ਹੁੰਦੇ ਦੇਖ ਲੋਕਾਂContinue Reading

ਭਿੱਖੀਵਿੰਡ (ਜਗਜੀਤ ਸਿੰਘ ਡੱਲ,ਭੁੱਲਰ)- ਸੀ,ਐਚ,ਸੀ, ਕੈਰੋਂ ਵਿਖੇ ਨਿਯੁਕਤ (ਐਸ ਐਮ ਓ) ਡਾਕਟਰ ਰਜਿੰਦਰ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਹਲਕਾ ਵਿਧਾਇਕ ਸ੍ਰ ਹਰਮਿੰਦਰ ਸਿੰਘ ਗਿੱਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ (ਐਸ ਐਮ ਓ) ਡਾਕਟਰ ਰਜਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ   ਕੈਰੋਂ ਸਰਕਾਰੀ ਹਸਪਤਾਲ ਵਿਖੇContinue Reading

50 ਹਜ਼ਾਰ ਦੀ ਨਕਦੀ ਅਤੇ 22 ਤੋਲੇ ਦੇ ਕਰੀਬ ਸੋਨੇ ਦੇ ਜੇਵਰਾਤ ਦੀ ਕੀਤੀ ਚੋਰੀ ਪੁਲਿਸ ਵੱਲੋ ਮਾਮਲਾ ਦਰਜ ਕਰ ਚੋਰਾਂ ਦੀ ਭਾਲ ਸ਼ੁਰੂੂੂ ਖੇਮਕਰਨ (ਜਗਜੀਤ ਸਿੰਘ ਡੱਲ) ਤਰਨ ਤਾਰਨ ਦੇ ਪਿੰਡ ਜੋਹਲ ਢਾਏ ਵਾਲਾ ਵਿਖੇ ਅਣਪਛਾਤੇ ਚੋਰਾਂ ਵੱਲੋ ਕਿਸਾਨ ਕਸ਼ਮੀਰ ਸਿੰਘ ਦੇ ਬੀਤੀ ਰਾਤ ਘਰ ਵਿੱਚ ਦਾਖਲ ਹੋ ਕੇContinue Reading

ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ) ਜੋਨ ਇੰਚਾਰਜ ਸਿਮਰ ਕੰਬੋਕੇ ਦੀ ਆਈ ਟੀ ਵਿੰਗ ਦੇ ਨੌਜਵਾਨਾਂ ਨਾਲ ਮੀਟਿੰਗ ਹੋਈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਮਜਬੂਤ ਕਰਨ, ਅਤੇ ਹੋਰ ਵੱਖ ਵੱਖ ਮੁਦਿਆਂ ਤੇ ਚਰਚਾ ਕੀਤੀ ਗਈ, ਸ੍ਰ ਵਿਰਸਾ ਸਿੰਘ ਵਲਟੋਹਾ ਅਤੇ ਗੌਰਵ ਦੀਪ ਵਲਟੋਹਾ ਸੋਈ ਪ੍ਰਧਾਨ ਮਾਝਾ ਜੋਨ ਦੇ ਦਿਸ਼ਾContinue Reading

ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ) ਸੈਂਟਰ ਵਾਲਮੀਕਿ ਸਭਾ ਇੰਡੀਆ ਸਫਾਈ ਕਰਮਚਾਰੀ ਸਰਕਾਰੀ ਕਮਿਸ਼ਨ ਪੰਜਾਬ ਸ੍ਰ ਲੱਖਾ ਵਲਟੋਹਾ ਜਨਰਲ ਸੈਕਟਰੀ ਵਾਲਮੀਕਿ ਸਭਾ ਪੰਜਾਬ ਅਤੇ 3 ਲੋਕ ਸਭਾ ਹਲਕਿਆਂ ਦਾ ਇੰਚਾਰਜ ਸ੍ਰ ਲੱਖਾ ਸਿੰਘ ਵਲਟੋਹਾ ਅਤੇ ਪੰਜਾਬ ਸੂਬਾ ਚੈਅਰਮੈਨ ਦੀ ਅਗਵਾਈ ਵਿੱਚ ਭਿੱਖੀਵਿੰਡ ਚੌਂਕ ਵਿੱਚ 23 ਸਤੰਬਰ ਦਿਨ ਬੁੱਧਵਾਰ ਨੂੰ ਮੋਦੀ ਸਰਕਾਰ ਦਾContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ-ਜਲੰਧਰ-ਅੰਮਿ੍ਰਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਨਵਾਂਸ਼ਹਿਰ ਦੇ ਹਲਕਾ ਇੰਚਾਰਜ ਸਤਨਾਮ ਸਿੰਘ ਜਲਵਾਹਾ ਵੱਲੋਂ “ਆਪ ਆਪਣਿਆਂ ਨਾਲ ਮੁਹਿੰਮ” ਤਹਿਤ ਹਰ ਰੋਜ਼ ਆਮ ਆਦਮੀ ਪਾਰਟੀ ਨਾਲ ਸੈਂਕੜੇ ਸਾਥੀਆਂ ਨੂੰ ਜੋੜਿਆ ਜਾ ਰਿਹਾ ਹੈ, ਇਸੇ ਮੁਹਿੰਮ ਤਹਿਤ ਪਿੰਡ ਸੈਦਪੁਰ ਕਨੌਣ ਦੇ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਵਰਕਰਾਂ ਨੇ  ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦੇContinue Reading

ਨਵਾਂਸਹਿਰ /ਬੰਗਾ (ਏ-ਆਰ. ਆਰ. ਐੱਸ. ਸੰਧੂ)  ਇਲਾਕੇ ਦੀ ਨਾਮਵਰ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ  ਵਲੋਂ ਜਿਸ ਤਰ੍ਹਾਂ ਵੱਖ-ਵੱਖ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ।  ਉਸੇ ਸੇਵਾ ਲੜੀ ਤਹਿਤ  ਗ੍ਰਾਮ ਪੰਚਾਇਤ ਅਤੇ ਸਮੂਹ ਪਠਲਾਵਾ ਨਿਵਾਸੀ ਦੇ ਸਹਿਯੋਗ ਨਾਲ ਅੱਜ ਸੰਤ ਬਾਬਾ ਘਨੱਈਆ ਸਿੰਘ ਜੀ ਯਾਦਗਾਰੀ ਪਾਰਕContinue Reading

ਨਵਾਂਸਹਿਰ (ਏ-ਆਰ. ਆਰ. ਐੱਸ. ਸੰਧੂ)  ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਕਾਰਗੁਜ਼ਾਰੀ ਦੇ ਮੁਲਾਂਕਣ ਲਈ ਕਰਵਾਏ ਜਾ ਰਹੇ ਪੰਜਾਬ ਪ੍ਰਾਪਤੀ ਸਰਵੇਖਣ ਤਹਿਤ ਪਹਿਲੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ  ਟੈਸਟਿੰਗ ਭਲਕੇ 21 ਸਤੰਬਰ ਤੋਂ ਸ਼ੁਰੂ ਹੋਰ ਰਹੀ ਹੈ।Continue Reading