Punjab (Page 265)

ਪਟਿਆਲਾ (ਮੀਡੀਆ ਬਿਊਰੋ) ਐਸ.ਐਸ.ਪੀ. ਪਟਿਆਲਾ ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਤਿਆਰ ਕਰਨ ਅਤੇ ਤਸਕਰੀ ਕਰਨ ਵਾਲਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ 14 ਸਤੰਬਰ ਤੋਂ 20 ਸਤੰਬਰ ਤੱਕ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਲਾਹਣ, ਸ਼ਰਾਬ ਠੇਕਾ ਦੇਸੀ (ਹਰਿਆਣਾ/ਪੰਜਾਬ) ਅਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਸਰਹੱਦੀ ਪੱਟੀ  ਅਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ, ਜੋ ਕਿ ਫੌਜ ਵੱਲੋਂ ਲਗਾਈਆਂ ਗਈਆਂ ਰੋਕਾਂ ਕਾਰਨ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਲੱਖਾਂ ਲੋਕਾਂ ਦੇ ਰੋਜ਼ਮਰਾ ਜੀਵਨ ਵਿਚ ਮੁਸ਼ਿਕਲਾਂ ਖੜੀਆਂ ਕਰ ਰਹੀਆਂ ਹਨ, ਦੇ ਹੱਲ ਕਰਵਾਉਣ ਲਈ ਅੱਜ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨਵੀਂ ਦਿੱਲੀ ਵਿਚ ਰੱਖਿਆContinue Reading

ਨਾਭਾ (ਤਰੁਣ ਮਹਿਤਾਂ) ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਰੋਜ਼ਾਨਾ ਹੀ ਹਜ਼ਾਰਾਂ ਕੀਮਤੀ ਜਾਨਾਂ ਜਾ ਰਹੀਆ ਹਨ। ਜਿਸ ‘ਚ ਆਪਣਾ ਫਰਜ਼ ਨਿਭਾਉਣ ਵਾਲੇ ਕੋਰੋਨਾ ਯੋਧਾ ਵਿੱਚ ਸ਼ਾਮਲ ਹਨ। ਨਾਭਾ ਤੋਂ ਪਿਛਲੇ 35 ਸਾਲ ਤੋਂ ਪੱਤਰਕਾਰੀ ਰਾਹੀ ਸੇਵਾ ਨਿਭਾ ਰਹੇ ਰਾਜਿੰਦਰ ਸਿੰਘ ਕਪੂਰ ਸ਼ੁੱਕਰਵਾਰ ਨੂੰ ਕੋਰੋਨਾ ਹੱਥੋਂ ਜੰਗ ਹਾਰ ਗਏ। ਰਾਜਿੰਦਰ ਸਿੰਘContinue Reading

ਨਾਜਾਇਜ਼ ਸੰਬੰਧਾਂ ਦੇ ਚਲਦੇ ਹੋਇਆ ਨੌਜਵਾਨ ਦਾ ਹੋਇਆ ਸੀ ਕਤਲ। ਤਰਨ ਤਾਰਨ (ਜਗਜੀਤ ਸਿੰਘ ਡੱਲ,ਭੁੱਲਰ) ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋ ਲੁਹਾਰ ਕਤਲ ਮਾਮਲੇ ਵਿੱਚ ਦੋਸੀ ਨੂੰ ਕਾਬੂ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਉਪ ਪੁਲਿਸ ਕਪਤਾਨ ਗੋਇੰਦਵਾਲ ਸਾਹਿਬ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਮਿਤੀContinue Reading

ਵਿਅਕਤੀਆਂ ਵਲੋਂ ਪੁਲੀਸ ਤੇ ਕੀਤੀ ਗਈ ਫਾਇਰਿੰਗ ਮੌਕੇ ਤੇ ਦੋ ਵਿਆਕਤੀ ਕਾਬੂ ਬਾਕੀ ਹੋਏ ਫਰਾਰ ਤਰਨਤਾਰਨ/ਭਿੱਖੀਵਿੰਡ (ਜਗਜੀਤ ਸਿੰਘ ਡੱਲ,ਭੁੱਲਰ) ਜ਼ਿਲ੍ਹਾ ਤਰਨਤਾਰਨ ਦੇ ਥਾਣਾ ਭਿੱਖੀਵਿੰਡ ਵਿਚ ਅੱਜ ਅੰਮ੍ਰਿਤਸਰ ਰੋਡ ਤੇ ਪੁਲੀਸ ਵੱਲੋਂ ਸ਼ੱਕੀ ਗੱਡੀਆਂ ਦੀ ਜਾਂਚ ਕਰਦੇ ਸਮੇਂ ਕੁਝ ਸ਼ੱਕੀ ਗੱਡੀਆਂ ਨੂੰ ਰੋਕਣ ਦੀ ਕੋਸ਼ਿਸ਼ ਕਿ ਜਦ ਉਹ ਗੱਡੀਆਂ ਭਜਾਕੇ ਦੋੜਨContinue Reading

ਨਾਭਾ (ਤਰੁਣ ਮਹਿਤਾਂ) ਕਿਸਾਨ ਵਿਰੋਧੀ ਆਰਡੀਨੈਂਸ ਕੱਲ ਲੋਕ ਸਭਾ ਵਿੱਚ ਜ਼ੁਬਾਨੀ ਸਹਿਮਤੀ ਨਾਲ ਪਾਸ ਕਰ ਦਿੱਤਾ ਹੈ , ਪਰ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਹੋਰਾਂ ਨੇ ਸ਼ੁਰੂ ਤੋਂ ਹੀ ਡੱਟ ਕੇ ਬਿੱਲ ਦਾ ਵਿਰੋਧ ਕੀਤਾ ਹੈ । ਗੁਰਦੇਵ ਸਿੰਘ ਦੇਵ ਮਾਨ ਸਾਬਕਾ ਹਲਕਾ ਇੰਨਚਾਰਜ ਵਿਧਾਨ ਸਭਾ ਨਾਭਾContinue Reading

ਨਾਭਾ (ਤਰੁਣ ਮਹਿਤਾਂ) ਦੇ  ਸੋ੍ਮਣੀ ਅਕਾਲੀ ਦਲ ਦਫਤਰ  ਵਿਖੇ ਹਲਕਾ ਇੰਚਾਰਜ ਸ੍ਰੀ ਕਬੀਰ ਦਾਸ ਜੀ ਦੇ ਸਪੁੱਤਰ ਸ ਵਿਕਰਮਜੀਤ ਸਿੰਘ ਚੋਹਾਨ ਨੇ ਹਲਕਾਂ ਦੇ ਸੀਨੀਅਰ ਆਗੂ ਸਹਿਬਾਨ ਨਾਲ ਮੀਟਿੰਗ ਕੀਤੀ, ਮੀਟਿੰਗ ਵਿੱਚ ਸਾਰੇ ਹੀ ਆਗੂ ਸਹਿਬਾਨ  ਨਾਲ ਵਿਚਾਰ ਵਿਟਾਦਰਾ ਕਰਦੇ ਹੋਏ  ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ  ਨੂੰ ਕਿਸਾਨ ਹਿੱਤ ਪਿਆਰੇ ਹਨ, ਕਿਸਾਨੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਜਿਲਾ ਅੰਮ੍ਰਿਤਸਰ ਵਿੱਚ ਅੱਜ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਕਾਰਨ 400 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1750 ਐਕਟਿਵ ਕੇਸ ਹਨ। ਅਤੇ 208 ਲੋਕ ਸਿਹਤਯਾਬ ਹੋContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਕਾਰਨ ਪਹਿਲੀ ਵਾਰ ਡਿਜ਼ੀਟਲ ਤੌਰ ਉਤੇ ਕਰਵਾਏ ਗਏ ਕਿਸਾਨ ਮੇਲੇ ਮੌਕੇ ਕਿਸਾਨਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਸ਼ਹਿਰੀ ਵਿਕਾਸ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਨਵੇਂ ਬਣਾਏ ਜਾ ਰਹੇ ਖੇਤੀ ਕਾਨੂੰਨ ਕੇਵਲ ਪੰਜਾਬ ਦੀ ਹੀ ਨਹੀਂ, ਬਲਿਕ ਭਾਰਤ ਦੀ ਕਿਰਸਾਨੀContinue Reading