ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਵੱਲੋਂ ਐਸ.ਓ.ਐਸ. ਬਾਲ ਘਰ ਤੇ ਚਿਲਡਰਨ ਹੋਮ ਰਾਜਪੁਰਾ ਦਾ ਅਚਾਨਕ ਨਿਰੀਖਣ
ਰਾਜਪੁਰਾ/ਪਟਿਆਲਾ (ਮੀਡੀਆ ਬਿਊਰੋ) ਜ਼ਿਲ੍ਹਾ ਤੇਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜਿੰਦਰ ਅਗਰਵਾਲ ਨੇ ਅੱਜ ਐਸ.ਓ.ਐਸ. ਚਿਲਡਰਨ ਹੋਮ ਰਾਜਪੁਰਾ ਅਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ ਅਚਾਨਕ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ. ਮੈਡਮ ਡਾ. ਦੀਪਤੀ ਗੁਪਤਾ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਤੇ ਸਕੱਤਰ ਮੈਡਮ ਪਰਮਿੰਦਰ ਕੌਰ ਵੀ ਹਾਜ਼ਰContinue Reading






























