ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਆਨਲਾਈਨ ਕਿਸਾਨ ਮੇਲਾ 18 ਤੇ 19 ਨੂੰ
‘ਵੀਰਾ ਸਾੜ ਨਾ ਪਰਾਲੀ, ਮਿੱਟੀ-ਪਾਣੀ ਵੀ ਸੰਭਾਲ, ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ’ ਪਟਿਆਲਾ (ਮੀਡੀਆ ਬਿਊਰੋ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਮਿਤੀ 18-19 ਸਤੰਬਰ ਨੂੰ ਦੋ ਦਿਨ ਦਾ ਆਨਲਾਈਨ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਇੰਟਰਨੈਟ / ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰContinue Reading






























