ਟੈਸਟਾਂ ਵਿਚ ਦੇਰੀ ਕਾਰਨ ਵੱਧ ਰਹੀ ਹੈ ਮੌਤਾਂ ਦੀ ਗਿਣਤੀ ਅਤੇ ਫੈਲ ਰਿਹਾ ਹੈ ਕੋਰੋਨਾ
ਅੰਮ੍ਰਿਤਸਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲੇ ਵਿਚ ਕੋਰੋਨਾ ਦੇ ਕੇਸ ਅਤੇ ਮੌਤਾਂ ਵੱਧਣ ਦੇ ਮਾਮਲੇ ਲਈ ਕੋਰੋਨਾ ਦੇ ਟੈਸਟ ਕਰਵਾਉਣ ਵਿਚ ਕੀਤੀ ਜਾ ਰਹੀ ਦੇਰੀ ਨੂੰ ਵੱਡਾ ਕਾਰਨ ਦੱਸਿਆ ਹੈ। ਉਨਾਂ ਕਿਹਾ ਕਿ ਹੁਣ ਤੱਕ ਦੀ ਕੀਤੀ ਗਈ ਪੜਚੋਲ ਵਿਚੋਂ ਇਹ ਗੱਲ ਸਾਹਮਣੇ ਆਈContinue Reading






























