Punjab (Page 270)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਨਸ਼ਿਆਂ ਪ੍ਰਤੀ ਨੌਜਵਾਨ ਪੀੜ੍ਹੀ ਅਤੇ ਸਮੂਹ ਭਾਈਚਾਰੇ ਨੂੰ ਜਾਗਰੂਕ ਕਰਨ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਬ-ਡਵੀਜਨ ਸਾਂਝ ਕੇਂਦਰ ਨਵਾਂਸਹਿਰ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦੀ ਜਾਣਕਾਰੀ ਦੇਣ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਤਲੁਜ ਸਰਵਿਸ ਸਟੇਸ਼ਨ ਨਵਾਂਸਹਿਰ ਵਿਖੇ ਸੈਮੀਨਾਰ ਕੀਤਾ ਗਿਆ। ਏ.ਐਸ.ਆਈ.ਹੁਸਨContinue Reading

ਪਟਿਆਲਾ (ਮੀਡੀਆ ਬਿਊਰੋ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਤੋਂ ਬਚਾਅ ਲਈ ਵਿੱਢੀ ਮੁਹਿੰਮ ਤਹਿਤ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਚੇਅਰਮੈਨ ਪੀ.ਆਰ.ਟੀ.ਸੀ. ਸ੍ਰੀ ਕੇ.ਕੇ. ਸ਼ਰਮਾ ਦੀ ਸਰਪ੍ਰਸਤੀ ਹੇਠ ਮਿਸ਼ਨ ਫ਼ਤਿਹ ਦੀ ਸਫਲਤਾ ਲਈ ਪਟਿਆਲਾ ਸਰਹਿੰਦੀ ਗੇਟ ਸਥਿਤ ਪੀ.ਆਰ.ਟੀ.ਸੀ. ਪਟਿਆਲਾ ਦੇ ਡਿਪੂ ‘ਤੇ 5Continue Reading

ਪਟਿਆਲਾ (ਮੀਡੀਆ ਬਿਊਰੋ) ਜ਼ਿਲ੍ਹਾ ਚੋਣ ਦਫ਼ਤਰ ਪਟਿਆਲਾ ਵੱਲੋਂ ਅੱਜ 2019-20 ਦੌਰਾਨ ਸਵੀਪ ਗਤੀਵਿਧੀਆਂ ਨੂੰ ਜ਼ਿਲ੍ਹੇ ‘ਚ ਸੁਚਾਰੂ ਢੰਗ ਨਾਲ ਚਲਾਉਣ ਵਾਲੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਅਧਿਆਪਕਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲContinue Reading

ਨਿੱਜੀ ਲੈਬਾਂ ਮਰੀਜਾਂ ਦੇ ਵੇਰਵਿਆਂ ਨੂੰ ਗੁਪਤ ਰੱਖਣਗੀਆਂ ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਠੱਲ ਪਾਉਣ ਲਈ ਕੋਰੋਨਾ ਪਾਜ਼ੇਟਿਵ ਮਰੀਜਾਂ ਦੀ ਸਮੇਂ ਸਿਰ ਪਛਾਣ ਲਈ ਲੋਕਾਂ ਦੀ ਵੱਧ ਤੋਂ ਵੱਧ ਜਾਂਚ ਕਰਨ ਦੇ ਮੱਦੇਨਜਰ, ਪੰਜਾਬ ਸਰਕਾਰ ਵੱਲੋਂ ਜਿਲਾ ਸਿਹਤ ਅਥਾਰਟੀਆਂ ਦੁਆਰਾ ਸੂਚੀਬੱਧ ਹੋਣ ਉਪਰੰਤ ਨਿੱਜੀ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਕੋਵਿਡ-19Continue Reading

ਨਵਾਂਸਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖਚ ਚੱਲ ਰਹੇ ਵਿੱਦਿਅਕ ਮੁਕਾਬਲਿਆ ਦੇ ਭਾਸਣ ਮੁਕਾਬਲੇContinue Reading

ਸ਼ਹਿਰਾਂ ਦੀਆਂ ਮਿਉਂਸਪਲ ਹੱਦਾਂ ਦੇ ਅੰਦਰ ਰਾਤ 9:30 ਵਜੇ ਤੋਂ ਸਵੇਰੇ 5 ਵਜੇ ਤੱਕ ਸਾਰੇ ਗੈਰ-ਜ਼ਰੂਰੀ ਕੰਮਾਂ ਲਈ ਆਵਾਜਾਈ ‘ਤੇ ਰਹੇਗੀ ਪਾਬੰਦੀ ਚੰਡੀਗੜ੍ਹ (ਮੀਡੀਆ ਬਿਊਰੋ) ਚੰਡੀਗੜ੍ਹ, 9 ਸਤੰਬਰ: ਕੋਵਿਡ-19 ਮਹਾਂਮਾਰੀ ਦੌਰਾਨ ਸ਼ਹਿਰੀ ਖੇਤਰਾਂ ਵਿਚ ਵਧੇਰੇ ਰਾਹਤ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂContinue Reading

ਪਟਿਆਲਾ (ਮੀਡੀਆ ਬਿਊਰੋ) ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਜਿੰਦਰ ਅਗਰਵਾਲ ਨੇ ਕੇਂਦਰੀ ਜੇਲ੍ਹ ਪਟਿਆਲਾ ਦੇ ਬੰਦੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਕਿਉਂਕਿ ਕੇਂਦਰੀ ਜੇਲ੍ਹ ਪਟਿਆਲਾ ਨੂੰ ਕੰਟੇਨਮੈਂਟ ਜੋਨ ਘੋਸ਼ਿਤ ਕੀਤਾ ਜਾ ਚੁੱਕਾ ਹੈ। ਉਹਨਾਂ ਇਸ ਸੈਸ਼ਨ ਦੌਰਾਨ ਜੇਲ੍ਹ ਕੈਦੀਆਂ ਨੂੰ ਉਨ੍ਹਾ ਦੀਆਂ ਸਮੱਸਿਆਵਾਂ, ਡਾਕਟਰੀ ਸਹੂਲਤਾਂContinue Reading

ਪੰਜਾਬ ਸਰਕਾਰ ਰੋਜ਼ਾਨਾ ਟੈਸਟਿੰਗ ‘ਤੇ ਖ਼ਰਚ ਰਹੀ ਹੈ 2 ਕਰੋੜ ਮੀਡੀਆ ਪਾਸੋਂ ਗ਼ਲਤ ਅਫ਼ਵਾਹਾਂ ਨੂੰ ਠੱਲ ਪਾਉਣ ਲਈ ਸਹਿਯੋਗ ਦੀ ਮੰਗ ਪਟਿਆਲਾ (ਮੀਡੀਆ ਬਿਊਰੋ) ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਕਿਹਾ ਕਿ ਕੋਵਿਡ-19 ਤੋਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਸਮੇਂ ਸਿਰ ਟੈਸਟਿੰਗContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ 24 ਤੋਂ 30 ਸਤੰਬਰ ਤੱਕ ਲਗਾਏ ਜਾਣ ਵਾਲੇ ਮੈਗਾ ਰੋਜ਼ਗਾਰ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਹੋਈ ਇਸ ਮੀਟਿੰਗ ਵਿਚ ਜ਼ਿਲੇ ਦੇ ਸਮੂਹContinue Reading

ਨਵਾਂਸ਼ਹਿਰ, ਬੰਗਾ (ਏ-ਆਰ. ਆਰ. ਐੱਸ. ਸੰਧੂ) ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਸਰੀਰਕ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਣ ਲਈ ਹੋਮੋਪੈਥਿਕ ਦੀ ਦਵਾਈ ਇਮਿਊਨਿਟੀ ਬੂਸਟਰ ਸੰਗਤਾਂ ਨੂੰ ਮੁਫ਼ਤ ਵੰਡਣContinue Reading