Punjab (Page 274)

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਜਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਵਿਡ ਮਾਮਲਿਆਂ ਦੀ ਵੱਧ ਰਹੀ ਗਿਣਤੀ ਨਾਲ ਨਿਜੱਠਣ ਲਈ ਜਿੱਥੇ ਟੈਸਟਾਂ ਦੀ ਗਿਣਤੀ ਵਧਾਈ ਜਾਵੇ ਉਥੇ ਨਿੱਜੀ ਹਸਪਤਾਲਾਂ ਦੀ ਜਾਂਚ ਵੀ ਕੀਤੀ ਜਾਵੇ, ਕਿਉਂਕਿ ਪਤਾ ਲੱਗਾ ਹੈ ਕਿContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਅੱਜ ਤੋਂ ਸ਼ੁਰੂ ਹੋ ਗਈ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀContinue Reading

ਧਾਰਾ 144 ਲਾਗੂ ਰਹੇਗੀ, ਸ਼ਹਿਰਾਂ/ਕਸਬਿਆਂ ਵਿੱਚ ਹਫ਼ਤੇ ਦੇ ਅੰਤਲਾ ਤੇ ਰਾਤ ਦਾ ਕਰਫਿਊ ਵੀ ਰਹੇਗਾ ਜਾਰੀ ਚੰਡੀਗੜ੍ (ਮੀਡੀਆ ਬਿਊਰੋ) ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੀ ਸਰਕਾਰ ਦੇ ਫੈਸਲੇ ਦਾ ਐਲਾਨ ਕਰਦੇ ਹੋਏ ਸ਼ਹਿਰੀ ਖੇਤਰਾਂ ਵਿੱਚ ਪਾਬੰਦੀਆਂ ਜਾਰੀ ਰੱਖਣ ਦਾContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀ ਲੈ ਰਿਹਾ। ਅਜਿਹਾ ਕੋਈ ਵੀ ਦਿਨ ਨਹੀ ਜਿਸ ਦਿਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਨਾਂ ਆਈ ਹੋਵੇ । ਜਿਸ ਕਾਰਨ ਸ਼ਹਿਰ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਹਲਕਾ ਨਵਾਂਸ਼ਹਿਰ ਦੇContinue Reading

ਬਰਨਾਲਾ (ਬਲਵੰਤ ਸਿੰਘ ਸਿੱਧੂ) ਬਰਨਾਲਾ ਜਿਲ੍ਹੇ ਦੇ ਐਸ .ਐਸ. ਪੀ. ਸੰਦੀਪ ਗੋਇਲ ਦੀ ਰਿਪੋਰਟ ਵੀ ਅੱਜ ਲਏ ਸੈਂਪਲ ਦੀ ਰਿਪੋਰਟ ਕੋਰੋਨਾ ਪੌਜੇਟਿਵ ਆਈ ਹੈ। ਉਨਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਘਰ ਵਿੱਚ ਹੀ ਏਕਾਂਤਵਾਸ ਕਰ ਦਿੱਤਾ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾਕਟਰ ਗੁਰਿੰਦਰਬੀਰ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿContinue Reading

ਨਾਭਾ (ਤਰੁਣ ਮਹਿਤਾਂ ) ਨਾਭਾ ਦੇ ਗੁਰਦੁਆਰਾ ਸਿੱਧਸਰ ਅਲਹੋਰਾਂ ਸਾਹਿਬ ਵਿੱਖੇ ਮੁੱਖ ਸੇਵਾਦਾਰ ਸਿੱਖ ਪ੍ਰਚਾਰਕ ਜੱਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਵਿੱਚ ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕਰਦੇ ਹੋਏ ਸੰਗਤ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਇਸ਼ਰ ਸਿੰਘ,ਸੰਤ ਬਾਬਾ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ 45Continue Reading

ਨਾਭਾ 31 ਅਗਸਤ (ਤਰੁਣ ਮਹਿਤਾਂ)  ਸਥਾਨਕ ਬੋੜਾ ਗੇਟ ਵਿਖੇ ਥਾਣਾ ਕੋਤਵਾਲੀ ਮੁਖੀ ਗੁਰਪ੍ਰੀਤ ਸਿੰਘ ਸਮਰਾਓ ਨੇ ਨਾਕਾਂਬੱਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ। ਇਸ ਮੋਕੇਂ ਪ੍ਰੈਂਸ ਨਾਲ ਗਲਬਾਤ ਕਰਦਿਆਂ ਉਹਨਾਂ ਕਿਹਾਂ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਐਸ.ਐਸ.ਪੀ  ਪਟਿਆਲਾਂ ਵਿਕਰਮਜੀਤ ਸਿੰਘ ਦੁੱਗਲ ਦੇ ਦਿਸਾ ਨਿਰਦੇਸਾਂ ਤਹਿਤ ਹਰ ਵਹੀਕਲ ਦੀ ਚੈਕਿੰਗContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਮਿਤੀ 5 ਸਤੰਬਰ ਨੂੰ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਦੇ ਮੌਕੇ ’ਤੇ ਟੀਚਿੰਗ ਸਟਾਫ ਦੇ ਲੇਖ ਮੁਕਾਬਲੇ ਕਰਵਾਏ ਜਾਣਗੇ। ਇਹ ਲੇਖ ਮੁਕਾਬਲੇ ਤਿੰਨ ਵਿਸ਼ਿਆਂ ’ਤੇ ਹੋਣਗੇ, ਜਿਨਾਂ ਵਿਚ ਚੋਣ ਡਿਊਟੀ ਦੌਰਾਨ ਤਜ਼ਰਬਾ, ਚੋਣ ਡਿਊਟੀ ਨੂੰ ਸੁਖਦ ਬਣਾਉਣContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਰਿੰਦਰ ਸਿੰਘ ਪੰਨੂੰ ਨੇ ਦੱਸਿਆ ਕਿ ਨੈਸ਼ਨਲ ਫੂਡ ਸਕਉਰਿਟੀ ਐਕਟ ਦੇ ਤਹਿਤ ਹੁਣ ਬੀ.ਪੀ.ਐਲ. ਕਾਰਡ ਧਾਰਕਾਂ ਦੇ ਨਾਲ ਨਾਲ ਦਿਵਿਆਂਗ ਵਿਅਕਤੀਆਂ ਨੂੰ ਵੀ ਸਸਤਾ ਅਨਾਜ ਮਿਲੇਗਾ।ਹੁਣ ਪੰਜਾਬ ਵਿੱਚ ਇਸ ਯੋਜਨਾ ਦੇ ਤਹਿਤ ਨੀਲੇ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬContinue Reading

ਡਾ. ਅਰੁਣ ਸ਼ਰਮਾ ਕੋਰੋਨਾ ਮਰੀਜਾਂ ਦੀ ਸੇਵਾ ਕਰਦੇ ਸ਼ਹੀਦ ਹੋਏ ਅੰਮ੍ਰਿਤਸਰ (ਮੀਡੀਆ ਬਿਊਰੋ) ਕੋਵਿਡ-19 ਵਿਰੁੱਧ ਜਾਰੀ ਜੰਗ, ਜੋ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੜੀ ਦਲੇਰੀ ਨਾਲ ਲੜ ਰਹੀ ਹੈ, ਵਿਚ ਕੋਰੋਨਾ ਵਾਇਰਸ ਦੀ ਭੇਟ ਚੜੇ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਐਸ. ਐਮ. ਓ. ਡਾ. ਅਰੁਣContinue Reading