Punjab (Page 277)

ਅੰਮ੍ਰਿਤਸਰ (ਮੀਡੀਆ ਬਿਊਰੋ) ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਅਨਲਾੱਕ-3 ਤਹਿਤ 31 ਅਗਸਤ ਤੱਕ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਉਨਾਂ ਕਿਹਾ ਕਿ ਕਰੋਨਾ ਦੇ ਵੱਧਦੇ ਕੇਸਾਂ ਕਾਰਨ ਕੁਝ ਨਵੀਆਂ ਬੰਦਸ਼ਾਂ ਲਗਾਈਆਂ ਗਈਆਂ ਹਨ, ਜਿਸ ਤਹਿਤ ਸ਼ਾਮ 7 ਵਜੇ ਤੋ ਲੈ ਕੇ ਸਵੇਰੇ 5 ਵਜੇ ਤੱਕ ਜ਼ਿਲੇ ਵਿੱਚ ਕਰਫਿਊ ਰਹੇਗਾ ਅਤੇ ਗੈਰ ਜ਼ਰੂਰੀ ਆਵਾਜਾਈ ਉੱਪਰ ਰੋਕContinue Reading

ਨਵਾਂਸ਼ਹਿਰ/ਬੰਗਾ ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਸਿੱਧ ਪਿੰਡ ਨੌਰਾ ਵਿਖੇ ਬੀਤੀ ਦੇਰ ਰਾਤ ਲੁਟੇਰਿਆ ਵੱਲੋਂ ਸਟੇਟ ਬੈਂਕ ਆਫ ਇੰਡਿਆ ਦੀ ਸ਼ਾਖਾ ਦੇ ਏ ਟੀ ਐਮ ਨੂੰ ਤੋੜ ਕੇ 13 ਲੱਖ , 88 ਹਜ਼ਾਰ 500 ਰੁਪਏ ਲੁੱਟ ਕੇ ਲੈ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਏ.ਟੀ.ਐੱਮ.Continue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੀ-ਡੈਕ ਮੋਹਾਲੀ ਵੱਲੋਂ ਵਿਕਸਿਤ ਏਕੀਕ੍ਰਤ ਟੈਲੀਮੈਡੀਸਨਲ ਸਲਿਊਸ਼ਨ, ਈ-ਸੰਜੀਵਨੀ-ਆਨਲਾਈਨ ਓ. ਪੀ. ਡੀ. (ਡਾਕਟਰ ਤੋਂ ਮਰੀਜ਼ ਤੱਕ) ਦੀ ਸਹੂਲਤ ਮੁਹੱਈਆ ਕਰਵਾਈContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸੀਨੀਅਰ ਸਿਟੀਜ਼ਨਜ਼ ਨੂੰ ਬੈਂਕਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਕੋਈ ਦਿੱਕਤ ਨਾ ਪੇਸ਼ ਆਉਣ ਦਿੱਤੀ ਜਾਵੇ ਅਤੇ ਉਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਾਇਰੈਕਟਰ ਮਾਈਨਿੰਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲੇ ਵਿਚ ਰੇਤ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਬੀਤੀ ਰਾਤ ਪਿੰਡ ਬੁਰਜ ਟਹਿਲ ਦਾਸ ਵਿਖੇ ਮਾਈਨਿੰਗ ਟੀਮ ਵੱਲੋਂ ਕੀਤੀ ਅਚਨਚੇਤ ਛਾਪੇਮਾਰੀ ਦੌਰਾਨ ਗੈਰ-ਕਾਨੂੰਨੀ ਨਿਕਾਸੀ ਕੀਤੀ ਗਈ ਰੇਤ ਨਾਲContinue Reading

ਜ਼ਿਲ੍ਹਾ ਜੇਲ੍ਹ, ਮੈਕਸੀਮਮ ਸਕਿਓਰਟੀ ਜੇਲ੍ਹ ਅਤੇ ਖੁੱਲ੍ਹੀ ਜੇਲ੍ਹ ਦਾ ਅਚਨਚੇਤ ਨਿਰੀਖਣ ਨਾਭਾ/ਪਟਿਆਲਾ (ਤਰੁਣ ਮਹਿਤਾਂ) ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼੍ਰੀ ਅਗਰਵਾਲ ਵੱਲੋਂ ਜਿਲ੍ਹਾ ਜੇਲ੍ਹ, ਮੈਕਸੀਮਮ ਸਕਿਓਰਟੀ ਜੇਲ੍ਹContinue Reading

ਸਮਾਰਟ ਫੋਨ ਵਿਦਿਆਰਥੀਆਂ ਦੀ ਪੜ੍ਹਾਈ ‘ਚ ਨਿਭਾਉਣਗੇ ਅਹਿਮ ਭੂਮਿਕਾ-ਧਰਮਸੋਤ ਨਾਭਾ (ਤਰੁਣ ਮਹਿਤਾ) ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਵਿਰੋਧੀਆਂ ਦੇ ਮੂੰਹContinue Reading

ਨਾਭਾ (ਤਰੁਣ ਮਹਿਤਾ)  – ਅੱਜ  ਬਹੁਤ ਸਾਰੇ ਡਰਾਇਵਰ ਅਤੇ ਲੇਵਰ ਪੈਟਰੋਲੀਅਮ ਅਤੇ ਟੈਂਕਰ ਵਰਕਰ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਘਨੁੜਕੀ ਸਾਹਿਬ ਵਿਖੇ ਮੀਟਿੰਗ ਰੱਖੀ ਗਈ, ਜਿਸ ਦੌਰਾਨ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਗੈਸ ਪਲਾਂਟ ਨਾਭਾ ਵਿੱਚ ਚੱਲ ਰਹੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀ ਵੱਲੋਂContinue Reading

ਨਾਭਾ (ਤਰੁਣ ਮਹਿਤਾ) – ਅੱਜ ਇੱਥੇ ਪ੍ਰੈਸ ਦੇ ਨਾਮ ਸਾਂਝਾ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ, ਜੋਰਾ ਸਿੰਘ ਚੀਮਾ ਪ੍ਰਧਾਨ ਬਹੁਜਨ ਸਮਾਜ ਟਰੇਡ ਐਸੋਸੀਏਸ਼ਨ ਪੰਜਾਬ ਅਤੇ ਬਾਬਾ ਗੁਰਕੀਰਤ ਸਿੰਘ ਅੱਚਲ ਮੁੱਖ ਸਲਾਹਕਾਰ ਨੇ ਕਿਹਾ ਕਿ ਐਫ.ਆਈ.ਆਰ. 0165 ਮਿਤੀ 23-07-2020 ਵੱਲੋਂ ਦਲਬਾਰਾ ਸਿੰਘ ਥਾਣਾ ਸਦਰContinue Reading

ਨਾਭਾ ( ਤਰੁਣ ਮਹਿਤਾ) ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਮਨਾਇਆ ਗਿਆ ਸੁਤੰਤਰਤਾ ਦਿਵਸ। ਪੰਜਾਬ ਦੀ ਮਾਣਮੱਤੀ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਭਾਰਤ ਦਾ 74ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਭਾਵੇ ਸੰਸਾਰ ਵਿੱਚ ਫੈਲੀ ਕਰੋਨਾ ਮਹਾਂਮਾਰੀ ਕਾਰਨ ਸਕੂਲ ਦੇ ਵਿਦਿਆਰਥੀਆਂ ਦੀ ਗੈਰ-ਹਾਜਰੀ ਝਲਕਦੀ ਰਹੀ।  ਪਰ ਫਿਰ ਵੀContinue Reading