Punjab (Page 278)

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 62 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਉੱਥੇ ਅੱਜ ਜਿਲੇ ਵਿਚ 71 ਕੇਸ ਹੋਰ ਪਾਜਿਟਿਵ ਮਰੀਜ਼ ਪਾਏ ਗਏ ਹਨ ਅਤੇ 3 ਵਿਅਕਤੀਆਂ ਦੀ ਮੌਤ ਹੋ ਗਈContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਰਕਾਰ ਵੱਲੋਂ ਪ੍ਰਸ਼ਾਸਨ ਅਤੇ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਹੁਣ ਸੇਵਾ ਕੇਂਦਰਾਂ ਨਾਲ ਅਟੈਚ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹੁਣ ਫੋਨ, ਪਾਸਪੋਰਟ ਅਤੇ ਦਸਤਾਵੇਜ਼ ਆਦਿ ਗਵਾਚਣ ਦੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ ਵਿਚ ਦਰਜ ਕਰਵਾਈਆਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਮੀਰੀ ਪੀਰੀ ਢਾਡੀ ਸਭਾ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗਿਆਨੀ ਗੁਰਦਿਆਲ ਸਿੰਘ ਲੱਖਪੁਰ ਦੀਆਂ ਪੰਥ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਸਿੰਘ ਸਾਹਿਬ ਭਾਈ ਰਣਜੀਤ‍ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪ੍ਰਧਾਨ ਪੰਥਕ ਅਕਾਲੀ ਦਲContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਪੰਜਾਬ ਦੇ ਸੱਦੇ ਚਲ ਰਹੀ ਹੜ੍ਹਤਾਲ ਦਾ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਸ਼ਹੀਦ ਭਗਤ ਸਿੰਘ ਨਗਰ ਦੇ ਕਰਮਚਾਰੀਆਂ ਨੇ ਪੂਰਨ ਰੂਪ ਵਿੱਚ ਲਾਗੂ ਕਰਦਿਆਂ ਅੱਜ ਮੰਡਲ ਦਫ਼ਤਰ ਵਿਖੇ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਆਪਣੇ ਹੱਕਾਂ ਸਬੰਧੀ ਨਰਾਜ਼ਗੀ ਪ੍ਰਗਟ ਕੀਤੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) -ਵਾਤਾਰਵਣ ਨੂੰ ਬਚਾਉਣ ਲਈ ਜਰੂਰੀ ਹੈ ਕਿ ਹਰ ਮਨੁੱਖ ਇਕ ਰੁੱਖ ਜਰੂਰ ਲਗਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਮਿਲ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਬੀ:ਐਸ ਸੰਧੂ ਜਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਨੇ ਕੋਰਟ ਕੰਪਲੈਕਸ ਵਿੱਚ ਪੌਦੇ ਲਗਾਉਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਵਧੀਕ ਡਿਪਟੀ ਕਮਿਸ਼ਨਰ ਡਾ: ਹਿੰਮਾਂਸ਼ੂ ਅਗਰਵਾਲ ਜਿੰਨਾਂ ਨੂੰ ਸਰਕਾਰ ਵੱਲੋਂ ਡਾਕਟਰੀ ਸਿਖਿਆ ਤੇ ਖੋਜ ਵਿਭਾਗ ਦਾ ਵਧੀਕ ਸਕੱਤਰ ਲਗਾ ਕੇ ਅੰਮ੍ਰਿਤਸਰ ਵਿੱਚ ਕੋਵਿਡ-19 ਦੇ ਨੋਡਲ ਅਧਿਕਾਰੀ ਵੀ ਲਗਾਇਆ ਗਿਆ ਹੈ, ਨੇ ਅੱਜ ਪੀ:ਪੀ:ਈ ਕਿੱਟਾਂ ਪਾ ਕੇ ਖੁਦ ਗੁਰੂ ਨਾਨਕ ਦੇਵ ਹਪਸਤਾਲ ਦੀ ਕੋਵਿਡ-19 ਵਾਰਡ ਦਾ ਦੌਰਾ ਕੀਤਾ।Continue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਅੱਜ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀਝਿੱਕੀ ਵੱਲੋਂ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀਆਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂContinue Reading

ਨਵਾਂਸ਼ਹਿਰ/ ਬੰਗਾ (ਏ-ਆਰ. ਆਰ. ਐੱਸ. ਸੰਧੂ) ਹਿੰਦੂ ਹਾਈ ਸਕੂਲ ਬੰਗਾ ਤੋਂ ਬਤੌਰ ਸੇਵਾ ਮੁਕਤ ਡਰਾਇੰਗ ਅਧਿਆਪਕ, ਸੀ ਪੀ ਆਈ (ਐਮ) ਦੇ ਆਗੂ, ਲੋਕ ਚੇਤਨਾ ਵਿਕਾਸ ਮੰਚ ਬੰਗਾ ਦੇ ਪ੍ਰਧਾਨ ਮਾਸਟਰ ਅਜੀਤ ਸਿੰਘ ਗਿੱਲ (84)ਦੀ ਬੀਤੀ ਰਾਤ ਦੋ ਵਜੇ ਦੇ ਕਰੀਬ ਸਦੀਵੀ ਵਿਛੋੜਾ ਦੇ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਬਲੱਡContinue Reading

ਸ਼ਹੀਦ ਮਦਨ ਲਾਲ ਢੀਗਰਾ ਜੀ ਦਾ ਬਣਾਇਆ ਜਾਵੇਗਾ ਸਮਾਰਕ-ਸੋਨੀ ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਜਲਦੀ ਹੀ ਅੰਮ੍ਰਿਤਸਰ ਵਿੱਚ ਸ਼ਹੀਦ ਮਦਨ ਲਾਲ ਢੀਂਗਰਾ ਜੀ ਦਾ ਸਮਾਗਮ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਲਾਈ ਗਈ ਹੈ। ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਇਹ ਮਨਾਹੀ ਦੇ ਹੁਕਮ ਜ਼ਿਲੇContinue Reading