ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਤਹਿਤ 35,41,700 ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ
ਜ਼ਿਲੇ ਦੇ 4390 ਲਾਭਪਾਤਰੀਆਂ ਨੂੰ ਮਿਲੇਗਾ ਸਕੀਮ ਦਾ ਲਾਭ-ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰੇ 2020-21 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ. ਸੀ. ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ 35,41,700 ਰੁਪਏ ਦੇ ਫੰਡ ਜਾਰੀ ਕਰਨ ਦੀContinue Reading






























