Punjab (Page 28)

ਪਟਿਆਲਾ, ਮੀਡੀਆ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਟਿਆਲਾ ਸਥਿਤ ਆਪਣੀ ਨਿੱਜੀ ਰਿਹਾਇਸ਼ ਵਿਖੇ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਿੱਧੂ ਸਮਾਣਾ ਤੋਂ ਵਿਧਾਇਕ ਰਹੇ ਰਾਜਿੰਦਰ ਸਿੰਘ ਦੇ ਘਰ ਵੀ ਬੈਠਕ ਕੀਤੀ ਗਈ। ਪੰਜਾਬContinue Reading

ਮੋਗਾ, ਮੀਡੀਆ ਬਿਊਰੋ: ਮੋਗਾ ਦੇ ਪਿੰਡ ਮਾੜੀ ਮੁਸਤਫ਼ਾ ‘ਚ ਚੱਲ ਰਹੇ ਟੂਰਨਾਮੈਂਟ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦੀ ਖ਼ਬਰ ਮਿਲੀ ਹੈ। ਇਸ ਫਾਇਰਿੰਗ ਵਿਚ ਪੈਂਟਾ ਨਾਮ ਦੇ ਨੌਜਵਾਦ ਦੀ ਮੌਤ ਹੋਈ ਹੈ ਜਦੋਂ ਕਿ ਇਕ ਨੌਜਵਾਨ ਜ਼ਖ਼ਮੀ ਹੋਇਆ ਹੈ। ਮੌਕੇ ‘ਤੇ ਪਹੁੰਚੇ ਬਾਘਾਪੁਰਾਣਾ ਦੇ ਡੀਐੱਸਪੀ ਸਮਸ਼ੇਰ ਸਿੰਘ ਸ਼ੇਰਗਿੱਲ ਨੇContinue Reading

ਹੁਸ਼ਿਆਰਪੁਰ, ਮੀਡੀਆ ਬਿਊਰੋ: ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਬਦਲੇ ਗਏ ਐੱਸਐੱਸਪੀਜ਼ ਵਿੱਚੋਂ ਇੱਕ ਧਰੂਮਨ ਐੱਚ ਨਿੰਬਾਲੇ ਦੀ ਬਦਲੀ ਨੂੰ ਕਾਂਗਰਸੀ ਵਿਧਾਇਕ ਪਰਗਟ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਮਾਈਨਿੰਗ ਮਾਫ਼ੀਆ ਸਬੰਧੀ ਕੀਤੀ ਕਾਰਵਾਈ ਨਾਲ ਜੋੜਦੇ ਹੋਏ ਚਰਚਾ ਵਿਚ ਲਿਆ ਦਿੱਤਾ ਗਿਆ ਹੈ। ਪਰਗਟ ਸਿੰਘ ਨੇ ਆਪਣੇ ਟਵਿੱਟਰ ਖ਼ਾਤੇ ’ਤੇ ਹੁਸ਼ਿਆਰਪੁਰContinue Reading

ਮੀਡੀਆ ਬਿਊਰੋ: ਭਾਰਤ ਦੇ ਮੌਸਮ ਵਿਭਾਗ (IMD) ਨੇ 3 ਅਪ੍ਰੈਲ ਤੋਂ 6 ਅਪ੍ਰੈਲ ਦੇ ਵਿਚਕਾਰ ਵੱਖ-ਵੱਖ ਰਾਜਾਂ ਵਿੱਚ ਗੰਭੀਰ ਗਰਮੀ ਦੇ ਹਾਲਾਤਾਂ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਅਤੇ ਮੱਧ ਭਾਰਤ ਅਤੇ ਉੱਤਰ-ਪੂਰਬ ਦੇ ਕੁਝ ਹਿੱਸਿਆਂ ਵਿੱਚ ਅਪ੍ਰੈਲ ਵਿੱਚ ਆਮ ਨਾਲੋਂ ਵੱਧ ਤਾਪਮਾਨ ਰਹਿਣ ਦੀ ਸੰਭਾਵਨਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸਿਟੀ ਬਿਊਟੀਫੁੱਲ ਚੰਡੀਗੜ੍ਹ ਉਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਹੈ ਜਿੱਥੇ ਲੋਕ ਰਾਤ ਦੇ ਜੀਵਨ ਦਾ ਆਨੰਦ ਮਾਣਦੇ ਹਨ। ਚੰਡੀਗੜ੍ਹ ‘ਚ ਵੀਕਐਂਡ ‘ਤੇ ਲੋਕ ਨਾਈਟ ਲਾਈਫ ਦਾ ਆਨੰਦ ਲੈਣ ਲਈ ਸ਼ਹਿਰ ਦੇ ਨਾਈਟ ਕਲੱਬਾਂ, ਡਿਸਕੋ ਅਤੇ ਬੀਅਰ ਬਾਰਾਂ ‘ਤੇ ਜਾਂਦੇ ਹਨ। ਅਜਿਹੇ ‘ਚ ਹੁਣ ਲੋਕ ਇਨ੍ਹਾਂ ਥਾਵਾਂ ‘ਤੇ ਦੇਰContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਈ ਗਠਿਤ ਕੀਤੀ ਜਾਣ ਵਾਲੀ ਕਮੇਟੀ ’ਚ ਕੋਈ ਮੈਂਬਰ ਨਹੀਂ ਭੇਜੇਗਾ। ਮੋਰਚੇ ਦੇ ਆਗੂਆਂ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਉਹ ਉਦੋਂ ਤਕ ਇਸ ਕਮੇਟੀ ਲਈ ਆਪਣਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਵਿੱਚ 1 ਅਪ੍ਰੈਲ ਤੋਂ ਕੇਂਦਰੀ ਸੇਵਾ ਨਿਯਮ ਲਾਗੂ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਲਾਗੂ ਕੇਂਦਰੀ ਸੇਵਾ ਨਿਯਮਾਂ ਖ਼ਿਲਾਫ਼ ਵਿਧਾਨ ਸਭਾ ਵਿੱਚ ਰੋਸ ਮਤਾ ਪਾਸ ਕੀਤਾ ਗਿਆ ਹੈ ਪਰ ਚੰਡੀਗੜ੍ਹ ਦੇ ਲੋਕ ਅਤੇ ਸਿਆਸੀ ਪਾਰਟੀਆਂ ਸ਼ਹਿਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਾਲ ਕੇਂਦਰ ਸਰਕਾਰ ਦਾ ਸਲੂਕ ਪਠਾਨਕੋਟ ਹਮਲੇ ਤੋਂ ਬਾਅਦ ਉਸਦੇ ਰਵੱਈਏ ਤੋਂ ਹੀ ਸਮਝਿਆ ਜਾ ਸਕਦਾ ਹੈ। ਪਠਾਨਕੋਟ ਹਮਲੇ ਦੌਰਾਨ ਫੌਜ ਨੇ ਪੰਜਾਬ ਆ ਕੇ ਅੱਤਵਾਦੀਆਂ ਦਾ ਟਾਕਰਾ ਕਰ ਕੇ ਢੇਰ ਕਰContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਤੇ ਰੋਜ਼ਾਨਾ ਹੁੰਦੀ ਝੰਡੇ ਦੀ ਰਸਮ ਰੀਟਰੀਟ ਦਾ ਸਮਾਂ ਤਬਦੀਲ ਹੋ ਗਿਆ ਹੈ। ਬੀਐਸਐਫ ਵੱਲੋਂ ਜਾਣਕਾਰੀ ਅਨੁਸਾਰ ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਅਟਾਰੀ ਵਾਹਗਾ ਸਰਹੱਦ ਤੇ ਪਾਕਿਸਤਾਨ ਰੇਂਜਰਜ਼ ਤੇ ਬੀਐਸਐਫ ਦੇ ਜਵਾਨ ਆਪੋ ਆਪਣੇ ਦੇਸ਼ਾਂ ਦੇ ਵੱਖ ਵੱਖContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਅਪ੍ਰੈਲ ਸ਼ੁਰੂ ਹੋ ਗਿਆ ਹੈ, ਅਜਿਹੇ ‘ਚ ਹੁਣ ਕੜਾਕੇ ਦੀ ਗਰਮੀ ਦਾ ਦੌਰ ਸ਼ੁਰੂ ਹੋਣ ਵਾਲਾ ਹੈ। ਗਰਮ ਹਵਾਵਾਂ ਨਾਲ ਦਿਨ ਦਾ ਤਾਪਮਾਨ 40 ਡਿਗਰੀ ਤਕ ਜਾ ਸਕਦਾ ਹੈ। ਚੰਡੀਗੜ੍ਹ ‘ਚ ਤਾਪਮਾਨ 37 ਡਿਗਰੀ ਤਕ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਸਾਲ ਮਾਰਚ ‘ਚ ਸ਼ਹਿਰContinue Reading