ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਅਤੇ ਹੋਰਨਾਂ ਅਧਿਕਾਰੀਆਂ ਸਮੇਤ 74ਵੇਂ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਆਈ. ਟੀ. ਆਈ ਨਵਾਂਸ਼ਹਿਰ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਦੱਸਿਆ ਕਿ ਸਮਾਗਮ ਮੌਕੇ ਤਕਨੀਕੀ ਸਿੱਖਿਆContinue Reading






























