ਕੈਬਨਿਟ ਮੰਤਰੀ ਧਰਮਸੋਤ ਵੱਲੋਂ ‘ਮਿਸ਼ਨ ਫ਼ਤਿਹ’ ਯੋਧਿਆਂ ਦਾ ਸਨਮਾਨ
ਨਾਭਾ (ਤਰੁਣ ਮਹਿਤਾ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ਜਿੱਤਣ ਲਈ ਅਰੰਭੇ ‘ਮਿਸ਼ਨ ਫ਼ਤਿਹ’ ਦੀ ਕਾਮਯਾਬੀ ‘ਚ ਯੋਗਦਾਨ ਪਾਉਣ ਵਾਲੇ ਪਟਿਆਲਾ ਜ਼ਿਲ੍ਹੇ ਦੇ ਮਿਸ਼ਨ ਫ਼ਤਿਹ ਯੋਧਿਆਂ ਦਾ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇContinue Reading






























