ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਦੇ ਆਦੇਸ਼
ਅੰਮ੍ਰਿਤਸਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਸਰਕਾਰ ਵੱਲੋਂ ਚੱਲਦੀਆਂ ਭਲਾਈ ਸਕੀਮਾਂ, ਜਿਸ ਵਿਚ ਸਮਾਰਟ ਰਾਸ਼ਨ ਕਾਰਡ, ਸਿਹਤ ਬੀਮਾ, ਵਿਧਵਾ, ਬੁਢਾਪਾ ਤੇ ਆਸ਼ਰਿਤ ਪੈਨਸ਼ਨ ਆਦਿ ਸ਼ਾਮਿਲ ਹਨ, ਤਰੁੰਤ ਦੇਣ।Continue Reading






























