ਸਫਾਈ ਸੇਵਕਾ ਦੀ ਹੋਸਲਾ ਅਫਜਾਈ ਲਈ ਕਰਵਾਇਆ ਗਿਆ ਸਨਮਾਨ ਸਮਾਰੋਹ|
ਨਾਭਾ (ਤਰੁਣ ਮਹਿਤਾ) ਸਾਬਕਾ ਪ੍ਰਧਾਨ ਰਜਨੀ੍ਹ ਮਿੱਤਲ ਸ਼ੈਟੀ ਦੀ ਅਗਵਾਈ ਵਿੱਚ ਸਫਾਈ ਸੇਵਕਾ ਦੀ ਹੋਸਲਾ ਅਫਜਾਈ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ| ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ| ਇਸ ਮੋਕੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿContinue Reading






























