ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਰਾਜ ਪੱਧਰੀ ਵੈਬੀਨਾਰ 24 ਜੁਲਾਈ ਨੂੰ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਦੀ ਮਹਾਂਮਾਰੀ ਕਰਕੇ ਘਰਾਂ ਵਿੱਚ ਵਿਹਲੇ ਬੈਠੇ ਬੇਰੋਜ਼ਗਾਰ ਯੁਵਤ/ਯੁਵਤਿਆਂ ਨੂੰ ਰੋਜ਼ਗਾਰ ਦਿਵਾਉਣ ਦੇ ਉਪਰਾਲੇ ਵਜੋ ਚਰਨਜੀਤ ਸਿੰਘ ਚੰਨੀ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ, ਪੰਜਾਬ ਦੀ ਰਹਿੁਨਮਾਈ ਹੇਠ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਮਿਤੀ 24.07.2020 ਨੂੰ ਰਾਜ ਪੱਧਰੀ ਵੈਬੀਨਾਰ ਕਰਵਾਇਆ ਜਾContinue Reading






























