ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਂਬ ਕਰਨ ਨਗਰ ਨਿਗਮ ਘਰ ਘਰ ਦੇ ਰਿਹਾ ਹੈ ਦਸਤਕ
ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ , ਜਿਸ ਅਧੀਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਕਿਸ ਤਰ੍ਹਾਂ ਕੋਵਾ ਐਪ ਡਾਊਨਲੋਡ ਕਰਕੇ ਕਿ ਕਿਸ ਤਰ੍ਹਾ ਅਸੀਂ ਹਦਾਇਤਾਂ ਦੀContinue Reading






























