Punjab (Page 294)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦੀ ਦੀ ਸ਼ਨਾਖਤ ਲਈ ਸ਼ੁਰੂ ਕੀਤੇ ਘਰ-ਘਰ ਸਰਵੇਖਣ ਦਾ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਵਿੰਦਰ ਸਿੰਘ ਨੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਵਿਡ-19 ਮਹਾਂਮਾਰੀ ਨੂੰ ਨਿਪਟਣ ਲਈ ਰਾਜ ਸਰਕਾਰ ਵਲੋ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਮਰੀਜਾਂ ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ ਅਤੇ ਕੁਝ ਲੋਕਾਂ ਵੱਲੋਂ ਪਰਾਈਵੇਟ ਲੈਬੋਰਟਰੀਆਂ ਵਿਚ ਆਪਣੇ ਟੈਸਟ ਕਰਵਾਏ ਜਾ ਰਹੇ ਹਨ, ਜਿਨਾਂ ਵਿਚੋ ਕੁਝ ਪ੍ਰਾਈਵੇਟ ਲੈਬੋਰਟਰੀਆਂ ਵਲੋ ਗ਼ਲਤ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇContinue Reading

ਪਟਿਆਲਾ (ਅਰਵਿੰਦਰ ਜੋਸ਼ਨ) 5 ਪੰਜਾਬ ਬਟਾਲੀਅਨ ਐਨ.ਸੀ.ਸੀ. ਪਟਿਆਲਾ ਦੇ ਕਰਨਲ ਨਵਜੋਤ ਸਿੰਘ ਕੰਗ ਦੀ ਅਗਵਾਈ ਵਿੱਚ ਐਨ.ਸੀ.ਸੀ. ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ਦੇ ਦੌਰਾਨ ਆਪਣੇ ਘਰਾਂ ਤੋਂ ਆਨ ਲਾਈਨ ਹੋਕੇ ਕੌਮਾਂਤਰੀ ਯੋਗਾ ਦਿਵਸ ਮਨਾਇਆ। ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਤੋਂ ਇਲਾਵਾ ਬਟਾਲੀਅਨ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਦੇ ਏ.ਐਨ.ਓਜ਼ ਅਤੇ ਉਨ੍ਹਾਂ ਦੇ ਪਰਿਵਾਰਕContinue Reading

ਪਟਿਆਲਾ (ਅਰਵਿੰਦਰ ਸਿੰਘ) ਪਿਛਲੇ 5 ਸਾਲਾਂ ਤੋਂ ਪੂਰੇ ਵਿਸ਼ਵ ਦੇ ਅੰਦਰ ਅੰਤਰ ਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ। ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਅਤੇ ਨਹਿਰੂ ਯੂਵਾ ਕੇਂਦਰ ਪਟਿਆਲਾ ਵੱਲੋਂ ਹਰ ਸਾਲ ਅੰਤਰ ਰਾਸ਼ਟਰੀ ਯੋਗਾ ਦਿਵਸ ਮੌਕੇ ਯੋਗਾ ਕੈਂਪ ਲਗਾਇਆ ਜਾਂਦਾ ਹੈ ਪਰੰਤੂ ਇਸ ਸਾਲ ਕੋਵਿਡ—19Continue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਮਿਸ਼ਨ ਫ਼ਤਿਹ ਤਹਿਤ ਰਾਜ ਸਰਕਾਰ ਵੱਲੋਂ ਕੋਵਿਡ-19 ਮਰੀਜ਼ਾਂ ਦੀ ਸ਼ਨਾਖਤ ਲਈ ਸੈਂਪਲਿੰਗ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾ ਅਨੁਸਾਰ ਅੱਜ ਜ਼ਿਲ੍ਹੇ ’ਚ 277 ਵਿਅਕਤੀਆਂ ਦੇ ਸੈਂਪਲ ਲਏ ਗਏ। ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਅਨੁਸਾਰ ਇਨ੍ਹਾਂ ਸੈਂਪਲਾਂ ’ਚ ਨਵਾਂਸ਼ਹਿਰ ਇਲਾਕੇ ’ਚੋਂ 106, ਬੰਗਾ ਇਲਾਕੇ ’ਚੋਂ 86 ਅਤੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਪੰਜਾਬ ਮਿਸ਼ਨ ਫਤਿਹ ਵੱਲ ਵੱਧ ਰਿਹਾ ਹੈ ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹੇ ’ਚ ਕੱਲ੍ਹ ਦੇਰ ਰਾਤ ਆਏ 406 ਸੈਂਪਲਾਂ ਦੇ ਨਤੀਜਿਆਂ ’ਚੋਂ 403 ਨੈਗਿਟਿਵ ਪਾਏ ਗਏ ਜਦਕਿ ਬਿਹਾਰ ਤੇ ਯੂ ਪੀ ’ਚੋਂ ਆਏ ਦੋ ਵਿਅਕਤੀਆਂ ਅਤੇ ਜ਼ਿਲ੍ਹੇ ਦੀਇੱਕ ਮਹਿਲਾ ਸਮੇਤ ਤਿੰਨ ਵਿਅਕਤੀ ਪਾਜ਼ਿਟਿਵ ਪਾਏ ਗਏ। ਇਸ ਦੇ ਨਾਲ ਹੀ ਅੱਜ ਜ਼ਿਲ੍ਹੇ ’ਚੋਂ ਪੰਜ ਮਰੀਜ਼ਾਂ ਨੂੰ ਹਸਪਤਾਲContinue Reading

ਚੰਡੀਗੜ (ਬਲਵੰਤ ਸਿੰਘ ਸਿੱਧੂ) : ਹਰਿਦੁਆਰ ਵਿਖੇ ਨਿਰਮਲ ਭੇਖ ਦੇ ਪੰਚਾਇਤੀ ਅਖਾੜਾ ਨਿਰਮਲ ਹਰਿਦੁਆਰ ਦੀ ਜਾਇਦਾਦ ਨੂੰ ਹੜੱਪਣ ਦੀ ਸਾਜਿਸ਼ ਕਰਨ ਵਾਲੇ ਪੰਜਾਬ ਦੇ 11 ਸੰਤਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹਨਾਂ ਸੰਤਾਂ ਵਿੱਚ ਪੰਜਾਬ ਦੇ ਪ੍ਰਸਿੱਧ ਸੰਤ ਕਸ਼ਮੀਰ ਸਿੰਘ ਭੂਰੀਵਾਲੇ, ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਮਹੰਤContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਉਜਾੜਨ ਦੇ ਜੋ ਕਦਮ ਚੁੱਕੇ ਜਾ ਰਹੇ ਹਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਉਨ੍ਹਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਐਲਾਨ ਕਰਦੀ ਹੈ ਕਿ ਪੰਜਾਬ ਦੇ ਕਿਸਾਨ ਵੱਖ ਵੱਖ ਜਥੇਬੰਦੀਆਂ ਦੀ ਲੀਡਰਸ਼ਿਪContinue Reading

ਨਾਭਾ (ਤਰੁਣ ਮਹਿਤਾ) ਕਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ, ਮਿਸ਼ਨ ਫਤਿਹ ਮੁਹਿੰਮ ਤਹਿਤ ਅੱਜ ਨਾਭਾ ਦੇ ਬੋੜਾ ਗੇਟ ਵਿਖੇ ਡੀਐਸਪੀ ਨਾਭਾ ਰਾਜੇਸ਼ ਛਿਬਰ ਦੀ ਅਗਵਾਈ ਵਿੱਚ ਉਹਨਾਂ ਦੀ ਟੀਮ ਵੱਲੋਂ ਰੇਹੜੀਆਂ ਅਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ। ਉਹਨਾਂ ਵੱਲੋਂ  ਹਰ ਦੁਕਾਨਦਾਰਾਂ ਅਤੇ ਟੈਕਸੀ ਡਰਾਈਵਰਾਂ ਨੂੰContinue Reading