Punjab (Page 295)

ਕੋਵਿਡ-19 ਵਿਰੁੱਧ ਜੰਗ ‘ਮਿਸ਼ਨ ਫ਼ਤਿਹ’: ਪਟਿਆਲਾ ਪੁਲਿਸ ਨੇ ਚਲਾਈ ਜਾਗਰੂਕਤਾ ਮੁਹਿੰਮ ਥਾਣਾ ਪੱਧਰ ‘ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਕੀਤਾ ਜਾਗਰੂਕ-ਮਨਦੀਪ ਸਿੰਘ ਸਿੱਧੂ ਮਾਸਕ ਨਾ ਪਾਉਣ ਕਰਕੇ 4698 ਚਲਾਨ, 17 ਲੱਖ 74 ਹਜ਼ਾਰ ਰੁਪਏ ਜ਼ੁਰਮਾਨਾ-ਐਸ.ਐਸ.ਪੀ. ਜਨਤਕ ਥਾਵਾਂ ‘ਤੇ ਥੁੱਕਣ ਵਾਲੇ 74 ਜਣਿਆਂ ਨੂੰ 13500 ਰੁਪਏ ਜ਼ੁਰਮਾਨਾ ਨਾਭਾ/ਪਟਿਆਲਾ, 20Continue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਮਿਸ਼ਨ ਫ਼ਤਿਹ ਤਹਿਤ ਪੰਜਾਬ ਅਤੇ ਜ਼ਿਲ੍ਹੇ ਨੂੰ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਤੋਂ ਮੁਕਤ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪੁਲਿਸ ਹੈਡ ਕੁਆਰਟਰ ਵਿਖੇ ਐਸ ਐਸ ਪੀ ਅਲਕਾ ਮੀਨਾ ਵੱਲੋਂ ਕੋਵਿਡ-19 ਦੌਰਾਨ ਜ਼ਿਲ੍ਹਾ ਪੁਲਿਸ ਨਾਲ ਨਾਕਿਆਂ ’ਤੇ ਡਿਊਟੀ ਦੇਣContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਮਿਸ਼ਨ ਫ਼ਤਿਹ ਤਹਿਤ ਜ਼ਿਲੇ ਨੂੰ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਤੋਂ ਮੁਕਤ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਅੱਜ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਅਧਿਕਾਰੀਆਂ, ਜਵਾਨਾਂ ਅਤੇ ਵਲੰਟੀਅਰਾਂ ਨੂੰ ਪੁਲਿਸ ਨਾਕਿਆਂ ‘ਤੇ ਡਿਊਟੀ ਦੇਣ ਦੇ ਨਾਲ-ਨਾਲ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ-19 ਦੇ ਖਤਰੇ ਤੋਂContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜਾਂ ਦੇ ਸਹੂਲਤ ਲਈ ਨਿੱਜੀ ਹਸਪਤਾਲਾਂ ਦੇ ਰੇਟ ਤੈਅ ਕਰਨ ਜਾ ਰਹੀ ਹੈ, ਤਾਂ ਕਿ ਕੋਈ ਵੀ ਹਸਪਤਾਲ ਮੌਕੇ ਦਾ ਨਾਜਾਇਜ਼ ਫਾਇਦਾ ਨਾ ਲੈ ਸਕੇ। ਅੱਜ ਸਥਾਨਕ ਸਰਕਟ ਹਾਊਸ ਵਿਚContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਇਲਾਕੇ ਵਿਚ ਪਿਛਲੇ ਚਾਰ ਦਹਾਕੇ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਆਏ ਇਸ ਸਦੀ ਦੇ ਸਭ ਤੋਂ ਵੱਡੇ ਸੰਕਟ ਸਮੇਂ 24 ਘੰਟੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਅਤੇ ਹਸਪਤਾਲ ਵਿਖੇ ਕਰੋਨਾ ਵਾਇਰਸ ਕੋਵਿਡ-19 ਆਈਸੋਲੇਸ਼ਨ ਵਾਰਡ ਕਾਇਮ ਕਰਕੇContinue Reading

ਜ਼ਿਲ੍ਹੇ ’ਚ ਕੋਵਿਡ ਦੇ 13 ਐਕਟਿਵ ਕੇਸ ਨਵਾਂਸ਼ਹਿਰ ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਹਸਪਤਾਲ ਸ਼ਹੀਦ ਨਵਾਂਸ਼ਹਿਰ ’ਚ ਕੋਵਿਡ-19 ਦਾ ਹੰਗਾਮੀ ਹਾਲਤ ’ਚ ਟੈਸਟ ਕਰਨ ਲਈ ਸਿਹਤ ਵਿਭਾਗ ਵੱਲੋਂ ‘ਟਰੂਨਾਟ’ ਟੈਸਟਿੰਗ ਮਸ਼ੀਨ ਸਥਾਪਿਤ ਕਰ ਦਿੱਤੀ ਗਈ ਹੈ, ਜਿਸ ’ਤੇ ਕੋਵਿਡ ਟੈਸਟ ਇੱਕ ਤੋਂ ਡੇਢ ਘੰਟੇ ’ਚ ਕੀਤਾ ਜਾ ਸਕਦਾ ਹੈ। ਇਹContinue Reading

ਨਾਭਾ (ਤਰੁਣ ਮਹਿਤਾ) ਮਾਨਯੋਗ ਐੱਸ. ਡੀ.ਐਮ. ਨਾਭਾ  ਕਾਲਾ ਰਾਮ ਕਾਂਸਲ ਦੀ ਯੋਗ ਅਗਵਾਈ ਵਿੱਚ ਪੰਜਾਬ ਵਿਚੋਂ ਕਰੋਨਾ ਬਿਮਾਰੀ ਤੇ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਅਧੀਨ ਨਾਭਾ ਵਿਖੇ  ਜੈ ਸ਼੍ਰੀ ਰਾਮ ਸੇਵਾ ਸਮਿਤੀ ਨਾਭਾ ਦੇ ਮੁੱਖ ਅਹੁਦੇਦਾਰ ਚੇਅਰਮੈਨContinue Reading

ਰੇਹੜੀ ਫੜ੍ਹੀ ਵਾਲਿਆਂ ਤੇ ਲੋੜਵੰਦ ਰਾਹਗੀਰਾਂ ਨੂੰ ਬਾਜ਼ਾਰਾਂ ‘ਚ ਵੰਡੇ ਮਾਸਕ ਨਾਭਾ/ਭਾਦਸੋਂ (ਤਰੁਣ ਮਹਿਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕਸਬਾ ਭਾਦਸੋਂ ਵਿਖੇ ਸਮਾਜ ਸੇਵੀਆਂ ਨੇ ਨਗਰ ਪੰਚਾਇਤ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਥਾਨਕ ਬਾਜਾਰ ਦੇ ਦੁਕਾਨਦਾਰਾਂ, ਕਮਿਊਨਿਟੀ ਹੈਲਥ ਸੈਂਟਰ ਦੇ ਮਰੀਜਾਂ, ਰੇਹੜੀ ਫੜ੍ਹੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ’ਚ ਦੁਕਾਨਾਂ ਦੇ ਰੋਸਟਰ ’ਚ ਤਬਦੀਲੀ ਕੀਤੀ ਹੈ। ਨਵੇਂ ਹੁਕਮਾਂ ਮੁਤਾਬਕ ਦੁੱਧ ਡੇਅਰੀ, ਮਿਲਕ ਬੂਥ/ਪਲਾਂਟ, ਦਵਾਈਆਂ, ਮਠਿਆਈ/ਹਲਵਾਈ, ਕੋਲਡ ਸਟੋੋਰੇਜ਼, ਵੇਅਰ ਹਾਊਸਿੰਗ ਸਰਵਿਸ ਅਤੇ ਉਸਾਰੀ ਗਤੀਵਿਧੀਆਂ ਸਾਰੇ ਦਿਨ ਸਵੇਰੇ 07:00 ਵਜੇ ਤੋਂ ਸ਼ਾਮ 07:00 ਵਜੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਇੱਥੇ ਆਖਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਲੋੜੀਂਦੇ ਕਾਰਜ ਬਰਸਾਤ ਤੋਂ ਪਹਿਲਾਂ-ਪਹਿਲਾਂ ਪੂਰੇ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਂਵਾਂ ਲਈ ਸਰਕਾਰ ਵੱਲੋਂ ਪੈਸੇ ਆ ਗਏ ਹਨ,Continue Reading