Punjab (Page 297)

ਚੰਡੀਗੜ੍ਹ (ਮੀਡੀਆ ਬਿਊਰੋ) ਆਲਮੀ ਦਰਜੇ ਦੀਆਂ ਸਿਹਤ ਸਹੂਲਤਾਂ ਦਾ ਦਾਅਵਾ ਕਰਨ ਵਾਲੀ ਦਿੱਲੀ ਸਰਕਾਰ ਆਪਣੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਵਾਲੇ ਵਿਅਕਤੀਆਂ ਦੇ ਟੈਸਟ ਕਰਵਾਉਣ ਵਿੱਚ ਵੀ ਅਸਫਲ ਰਹੀ ਹੈ। ਪਿਛਲੇ ਇਕ ਮਹੀਨੇ ਦੌਰਾਨ ਦਿੱਲੀ ਤੋਂ ਆਏ ਤਕਰੀਬਨ 97 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂContinue Reading

ਪਟਿਆਲਾ (ਅਰਵਿੰਦਰ ਸਿੰਘ) ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆ ਕਿਹਾ ਕਿ ਸਬੰਧਤ ਵਿਭਾਗ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਪਣਾ ਕਮਿਊਨੀਕੇਸ਼ਨ ਪਲਾਨ ਤਿਆਰ ਕਰਕੇ ਇੱਕ ਹਫ਼ਤੇ ਦੇ ਅੰਦਰ-ਅੰਦਰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਸ: ਸੁਖਬਿੰਦਰ ਸਿੰਘ ਸਰਕਾਰੀਆ ਕੈਬਨਿਟ ਮੰਤਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਵਿਭਾਗ ਪੰਜਾਬ ਨੇ ”ਸ਼ਿਆਮਾ ਪ੍ਰਸਾਦ ਮੁਖਰਜੀ ਰੁਅਰਬਨ ਮਿਸ਼ਨ” ਤਹਿਤ ਲਗਭਗ 1 ਕਰੋੜ 84 ਲੱਖ ਦੀ ਲਾਗਤ ਨਾਲ ਢਾਈ ਕਨਾਲ ਜਮੀਨ ਉੱਪਰ ਨਵੇਂ ਬਣੇ ਬਲਾਕ ਖੇਤੀਬਾੜੀ ਦਫਤਰ-ਕਮ-ਕਿਸਾਨ ਸਿਖਲਾਈ ਕੇਂਦਰ ਹਰਸ਼ੇ ਛੀਨਾਂ ਅਤੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਟੇਟ ਬੈਂਕ ਇੰਡੀਆ ਨਵਾਂਸ਼ਹਿਰ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਨੂੰ ਕੋਵਿਡ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਆਪਣੇ ਸਹਿਯੋਗ ਵਜੋਂ 400 ਬੋਤਲ ਸੈਨਾਟਾਇਜ਼ਰ, 1000 ਮਾਸਕ, 10 ਪੀ ਪੀ ਈ ਕਿੱਟਾਂ ਭੇਟ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰContinue Reading

ਬਰਨਾਲਾ (ਬਲਵੰਤ ਸਿੰਘ ਸਿੱਧੂ) ਨਵਜੰਮੀ ਬੱਚੀ ਨੂੰ ਨਾ ਜਨਮ ਦੇਣ ਵਾਲੇ ਮਾਪਿਆਂ ਨੇ ਰੱਖਿਆ ਅਤੇ ਨਾ ਹੀ ਸਿਵਲ ਹਸਪਤਾਲ ਚ, ਬਣਿਆ ਪੰਘੂਡ਼ਾ ਬੱਚੀ ਨੂੰ ਜਿੰਦਗੀ ਦੇ ਸਕਿਆ। ਵਿਚਾਰੀ ਲਾਵਾਰਿਸ ਬੱਚੀ ਨੇ ਲੋਹਡ਼ੇ ਦੀ ਗਰਮੀ ਤੇ ਹੁੰਮਸ ਭਰੇ ਪੰਘੂਡ਼ੇ ਚ, ਹੀ ਤਡ਼ਫ ਤਡ਼ਫ ਤੇ ਪ੍ਰਾਣ ਤਿਆਗ ਦਿੱਤੇ। ਸਿਵਲ ਹਸਪਤਾਲ ਦੇ ਜੱਚਾContinue Reading

ਬਰਨਾਲਾ (ਬਲਵੰਤ ਸਿੰਘ ਸਿੱਧੂ) ਕੋਵਿਡ ਦੇ ਸਮੂਹਿਕ ਫੈਲਾਅ ਦੇ ਖਤਰੇ ਦੇ ਡਰੋਂ ਅਤੇ ਮਾਹਿਰਾਂ ਵੱਲੋਂ ਇਸ ਮਹਾਂਮਾਰੀ ਦਾ ਸਿਖਰ ਹਾਲੇ ਦੋ ਮਹੀਨਿਆਂ ਬਾਅਦ ਆਉਣ ਦੇ ਸੰਕੇਤਾਂ ਦੇ ਖਦਸ਼ਿਆਂ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਫਤੇ ਦੇ ਆਖਰੀ ਦਿਨਾਂ ਅਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਅੱਜ ਪੰਜ ਨਵੇਂ ਕੋਵਿਡ ਮਰੀਜ਼ ਆਏ। ਇਹ ਜਾਣਕਾਰੀ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਮੀਡੀਆ ਨੂੰ ਪ੍ਰਦਾਨ ਕੀਤੀ। ਉਹਨਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਚਾਰ ਕਰੋਨਾ ਮਰੀਜ਼ਾਂ ਦਾ ਸਬੰਧ ਸਾਹਲੋਂ ਪਿੰਡ ਨਾਲ ਹੈ ਜਦਕਿ ਇੱਕ ਦਾ ਸੋਨਾ ਪਿੰਡ ਨਾਲ ਹੈ।Continue Reading

ਡੀ.ਸੀ. ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀਂ ਜਾਣਕਾਰੀ ਲੈਣ ਲਈ ਵੱਧ ਤੋਂ ਵੱਧ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਪਟਿਆਲਾ (ਤਰੁਣ ਮਹਿਤਾ)ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਵਿੱਢੀ ਜੰਗ ਜਿੱਤਣ ਲਈ ਅਰੰਭ ਕੀਤੇ ਮਿਸ਼ਨContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਬੱਸਾਂ ਅਤੇ ਰੇਲ ਗੱਡੀਆਂ ਬੰਦ ਹੋਣ ਕਰਕੇ ਪੰਜਾਬ ਵਿਚ ਕਿਸਾਨਾਂ ਨੂੰ ਝੋਨਾ ਲਗਾਉਣ ਦੀ ਆ ਰਹੀ ਦਿੱਕਤ ਤੋਂ ਬਾਅਦ ਕਿਸਾਨ ਆਪਣੇ ਖਰਚੇ ‘ਤੇ ਮਜ਼ਦੂਰਾਂ ਨੂੰ ਉਤਰ ਪ੍ਰਦੇਸ਼ ਤੇ ਹੋਰ ਸੂਬਿਆਂ ਤੋਂ ਆਪਣੇ ਵਾਹਨਾਂ ‘ਤੇ ਲਿਆਉਣ ਲੱਗੇ ਹਨ। ਅੱਜ ਉਤਰ ਪ੍ਰਦੇਸ਼ ਤੋਂContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਜੂਨ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (ਸਬ ਕਮੇਟੀ ਜੰਗਲਾਤ/ਜੰਗਲਾਤ ਨਿਗਮ) ਦਿਹਾੜੀਦਾਰ ਕਰਮੀਆਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ, ਤਰੱਕੀਆਂ ਦੇ ਮੌਕੇ ਪੈਦਾ ਕਰਨ, ਕੋਵਿਡ—19 ਦੀ ਮਹਾਂਮਾਰੀ ਦੌਰਾਨ ਵਰਕਰਾਂ ਨੂੰ ਲੋੜੀਦੀਆਂ ਸਹੂਲਤਾਂ ਦੇਣ ਲੰਮੇ ਸਮੇਂ ਤੋਂ ਜੰਗਲਾਤ ਤੇ ਜੰਗਲਾਤ ਨਿਗਮ ਵਿਚਲੀਆਂ ਮੰਗਾਂ ਅਤੇ ਵਰਕਰਾਂ ਨੂੰ ਹਰ ਮਹੀਨੇ ਤਨਖਾਹਾਂContinue Reading