ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ- ਜੇ ਪੀ ਸਿੰਘ
ਪਟਿਆਲਾ (ਅਰਵਿੰਦਰ ਜੋਸ਼ਨ) ਆਮ ਆਦਮੀ ਪਾਰਟੀ ਦੀ ਦਿੱਲੀ ਜਿੱਤ, ਪਿਛਲੇ ਪੰਜ ਸਾਲਾਂ ਵਿੱਚ ਦਿੱਲੀ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ, ਮੈਡੀਕਲ ਅਤੇ ਸਿੱਖਿਆ ਖੇਤਰਾਂ ਵਿੱਚ ਕੀਤੇ ਵਿਸ਼ੇਸ਼ ਕੰਮ, ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਬਤੌਰ ਵਿਰੋਧੀ ਧਿਰ ਅਪਣਾਈ ਗਈ ਪਹੁੰਚ ਸਦਕਾ ਹਰ ਰੋਜ਼Continue Reading






























