ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ 133 ਜੀ ਓ ਜੀ ਜੰਗ ਦੇ ਮੈਦਾਨ ਵਾਂਗ ਡਟੇ ਹਨ ਕੋਵਿਡ ਤੋਂ ਲੋਕਾਂ ਨੂੰ ਬਚਾਉਣ ਲਈ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ ਦੇ ਮਾਮਲਿਆਂ ਦੇ ਸਿਖਰਾਂ ’ਤੇ ਪੁੱਜਣ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਬਿਨਾਂ ਜਾਨ ਦੀ ਪ੍ਰਵਾਹ ਕੀਤਿਆਂ ਡਿਊਟੀ ਨਿਭਾਉਣ ਵਾਲੇ ਜ਼ਿਲ੍ਹੇ ਦੇ 133 ਗਾਰਡੀਅਨਜ਼ ਆਫ਼ ਗਵਰਨੈਂਸ ਹੁਣ ਪੰਜਾਬ ਸਰਕਾਰ ਦੇ ਮਿਸ਼ਨ ਫ਼ਹਿਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮੋਰਚੇ ਸੰਭਾਲੀ ਬੈਠੇ ਹਨ। ਇਹContinue Reading






























