ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਮਿਸ਼ਨ ਫ਼ਤਿਹ ਅਧੀਨ ਕੋਰੋਨਾ ਤੋਂ ਮੁਕਤ ਕਰਨ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਤਿਆਰੀਆਂ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਜੂਨ ਮਹੀਨੇ ਨੂੰ ਮਿਸ਼ਨ ਫ਼ਤਿਹ ਵਜੋਂ ਮਨਾਉਣ ਅਤੇ ਕੋਰੋਨਾ ’ਤੇ ਜਿੱਤ ਪਾਉਣ ਲਈ ਉਲੀਕੇ ਪ੍ਰੋਗਰਾਮਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਇਸ ਸਬੰਧੀ ਵਿਸ਼ੇਸ਼ ਜਾਣਕਾਰੀContinue Reading






























