ਪਾਵਰਕਾਮ ਸੀ. ਐਚ. ਬੀ. ਠੇਕਾ ਕਾਮੇ ਛਾਟੀਆਂ ਖਿਲਾਫ਼ ਪਰਿਵਾਰਾਂ ਸਮੇਤ ਐਸ. ਈ. ਦਫ਼ਤਰ ਅੱਗੇ 10 ਜੂਨ ਨੂੰ ਦੇਣਗੇ ਧਰਨਾ
ਕੱਢੇ ਕਾਮੇ ਬਹਾਲ, ਰੁਕੀਆਂ ਤਨਖਾਹਾਂ ਜਾਰੀ ਕਰਨ ਤੇ ਹਾਦਸਾ ਪੀੜ੍ਹਤ ਕਾਮਿਆਂ ਦੇ ਪਰਿਵਾਰਕ ਮੈਬਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਸਥਾਨਕ ਪਾਵਰਕਾਮ ਸਰਕਲ ਖੰਨਾ ਦੇ ਐਸ. ਈ. ਦਫ਼ਤਰ ਅੱਗੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਪਰਿਵਾਰਾਂ ਸਮੇਤ ਰੋਸ ਮਾਰਚ ਕਰਨ ਉਪਰੰਤ ਵਿਸ਼ਾਲ ਧਰਨਾContinue Reading





























