Punjab (Page 308)

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ) ਸਹਾਇਕ ਡਾਇਰੈਕਟਰ ਸਿੱਖਿਆਂ ਵਿਭਾਗ ਪੰਜਾਬ ਅਤੇ ਨੋਡਲ ਅਫ਼ਸਰ ਸੰਗਰੂਰ ਮੈਡਮ ਜਸਵਿੰਦਰ ਕੌਰ ਨੇ ਗੱਲਬਾਤ ਕਰਦਿਆ ਕਿਹਾ ਕੇ ਸਰਕਾਰੀ ਸਕੂਲਾਂ ਵੱਲੋ ਬੱਚਿਆਂ ਦੀ ਆਨ ਲਾਇਨ ਪੜਾਈ ਦਾ ਕੰਮ ਬਹੁਤ ਹੀ ਵਧੀਆ ਚੱਲ ਰਿਹਾ ਹੈ ਸਮੂਹ ਸਕੂਲ ਅਧਿਆਪਕ ਬੱਚਿਆਂ ਨੂੰ ਚੰਗੀ ਐਜੂਕੇਸ਼ਨ ਦੇਣ ਲਈ ਮਿਹਨਤ ਕਰ ਰਹੇContinue Reading

ਦੋਸੀਆਂ ਦੀ ਬਹੁਤ ਜਲਦੀ ਹੋਵੇਗੀ ਗ੍ਰਿਫਤਾਰੀ -ਸੁਰੇਸ ਕੁਮਾਰ ਰਾਠੋਰ ਐਮ.ਐਲ.ਏ. ਜਵਾਲਾਪੁਰ,ਹਰਿਦੁਆਰ ਨਾਭਾ (ਤਰੁਣ ਮਹਿਤਾ ) ਅੱਜ ਇੱਥੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਸ. ਗੁਰਚਰਨ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਪਿਛਲੀ ਦਿਨੀ 25 ਮਈ ਨੂੰ ਕੁਝ ਸਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਅਤੇContinue Reading

ਨਵਾਂਸ਼ਹਿਰ /ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਵੱਲੋਂ ਬਲਾਚੌਰ ਹਲਕੇ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਅਤੇ ਅਗਲੇ ਦਿਨਾਂ ’ਚ ਪੇਂਡੂ ਤੇ ਸ਼ਹਿਰੀ ਵਿਕਾਸ ਯੋਜਨਾਵਾਂ ਨੂੰ ਜੰਗੀ ਪੱਧਰ ’ਤੇ ਆਰੰਭਣ ਲਈ ਕਲ੍ਹ ਮੈਂਬਰ ਲੋਕ ਸਭਾ ਸ੍ਰੀ ਮਨੀਸ਼ ਤਿਵਾੜੀ ਦੇ ਪ੍ਰਤੀਨਿਧ ਅਤੇ ਪੰਜਾਬ ਲਾਰਜ ਇੰਡਸਟ੍ਰੀਜ਼ ਬੋਰਡ ਦੇ ਚੇਅਰਮੈਨContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਟਿੱਡੀ ਦਲ ਦੇ ਸੰਭਾਵਿਤ ਖ਼ਤਰੇ ਦੀਆਂ ਚਿਤਾਵਨੀਆਂ ਦੇ ਮੱਦੇਨਜ਼ਰ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਦੇ ਲਈ ਅੱਜ ਮੀਟਿੰਗ ਕਰਕੇ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ ਕੀਤੀ ਗਈ।ਮੀਟਿੰਗ ’ਚ ਖੇਤੀਬਾੜੀ ਵਿਭਾਗ, ਬਾਗ਼ਬਾਨੀ ਵਿਭਾਗ ਨੂੰ ਨੋਡਲ ਵਿਭਾਗਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਇੱਥੇ ਗੱਲਬਾਤ ਕਰਦਿਆਂ ਐਡਵੋਕੇਟ ਸੰਜੀਵ ਸਹੋਤਾ ਤੇ ਸਾਥੀਆਂ ਨੇ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਲਾਕ ਡਾਊਨ ਕਾਰਨ ਜਿਹੜੇ ਪ੍ਰਵਾਸੀ ਮਜ਼ਦੂਰ ਆਪਣੇ ਜੱਦੀ ਸੂਬਿਆਂ ਵਿਚ ਵਾਪਸ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਵੀ ਖੰਨਾ ਸਟੇਸ਼ਨ ਤੋਂ ਵੀ ਵਿਸ਼ੇਸ਼ ਰੇਲ ਗੱਡੀਆਂ ਚਲਾਈਆ ਜਾਣContinue Reading

ਖੰਨਾ(ਪਰਮਜੀਤ ਸਿੰਘ ਧੀਮਾਨ) : ‘ਮੇਰਾ ਸ਼ਹਿਰ ਮੇਰਾ ਪਰਿਵਾਰ, ਮੇਰਾ ਧਰਮ ਹੈ ਕਿ ਮੈਂ ਸ਼ਹਿਰ ਦਾ ਵਿਕਾਸ ਕਰਾਂ ਇਹੋ-ਜਿਹੇ ਮਜ਼ਾਕ ਵਾਲੇ ਟੋਟਕਿਆਂ ਦਾ ਜਵਾਬ 2022 ਵਿਚ ਕਾਂਗਰਸ ਅਤੇ ਹਲਕਾ ਵਿਧਾਇਕ ਦੇ ਵਿਰੋਧ ਵਿਚ ਲੋਕ ਵੋਟਾਂ ਪਾ ਕੇ, ਲੋਕਾਂ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਸਬਕ ਸਿਖਾਉਣਗੇ, ਇਹ ਪ੍ਰਗਟਾਵਾ ਗੁਰਦੀਪ ਸਿੰਘ ਕਾਲੀ ਨੇContinue Reading

ਖੰਨਾ, (ਪਰਮਜੀਤ ਸਿੰਘ ਧੀਮਾਨ) : ਵਿਸ਼ਵ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਅਤੇ ਖਾਸ ਕਰਕੇ ਪੰਜਾਬ ਵਿਚ ਲੱਗੇ ਕਰਫਿਊ ਦੌਰਾਨ ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਬੰਦ ਪਏ ਵਪਾਰ ਅਤੇ ਇਡੰਸਟਰੀਜ਼ ਕਾਰਨ ਆਮ ਲੋਕਾਂ ‘ਤੇ ਆਰਥਿਕ ਬੋਝ ਵਧਿਆ ਹੈ, ਇਸ ਲਈ ਪੰਜਾਬ ਦੀ ਕੈਪਟਨ ਸਰਕਾਰ ਨੂੰ ਤੁਰੰਤ ਰਾਹਤ ਪੈਕਜ ਜਾਰੀContinue Reading

ਖੰਨਾ, (ਪਰਮਜੀਤ ਸਿੰਘ ਧੀਮਾਨ) : ‘ਹਾਰੇਗਾ ਕੋਰੋਨਾ, ਜਿੱਤੇਗਾ ਖੰਨਾ’ ਤਹਿਤ ਨਵੀਂ ਤਕਨੀਕ ਨਾਲ ਸੈਨੀਟਾਈਜ਼ਿੰਗ ਕਰਨ ਲਈ ਉਦਯੋਗਪਤੀ ਪੁਸ਼ਕਰਰਾਜ ਸਿੰਘ ਰੂਪਰਾਏ ਵੱਲੋਂ ਤਿਆਰ ਕੀਤੇ ਟਰੱਕ ਨੂੰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸੈਨੀਟਾਈਜ਼ਿੰਗ ਕਰਨ ਲਈ ਹਲਕਾ ਵਿਧਾਇਕ ਗੁਰਕੀਰਤ ਸਿੰਘ ਵਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਕੀਰਤ ਸਿੰਘ ਨੇContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਦਿੱਤੇ ਦੇਸ਼-ਵਿਆਪੀ ਸੱਦੇ ਤਹਿਤ ਪਟਿਆਲਾ ਵਿਖੇ ‘ਕਿਸਾਨ ਬਚਾਓ-ਦੇਸ਼ ਬਚਾਓ’ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕੀਤਾ ਗਿਆ। ਵੱਖ ਵੱਖ ਦਿਸ਼ਾਵਾਂ ਚੋਂ ਕਿਸਾਨ ਇਕੱਠੇ ਹੋਣ ਉਪਰੰਤ ਡਿਪਟੀ-ਕਮਿਸ਼ਨਰ ਦਫ਼ਤਰ ‘ਚ ਪਹੁੰਚੇ। ਡੀ.ਸੀ. ਦਫ਼ਤਰ ਪਟਿਆਲਾ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਰੋਸ-ਪ੍ਰਦਰਸ਼ਨ ਕੀਤਾ। ਡਿਪਟੀ-ਕਮਿਸ਼ਨਰContinue Reading

ਅੰਮ੍ਰਿਤਸਰ, 28 (ਮੀਡੀਆ ਬਿਊਰੋ ) ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ਲੱਗਦੇ ਬੀ:ਓ:ਪੀ ਸਹਾਰਨਬੰਨ, ਧਰਮ ਪ੍ਰਕਾਸ਼, ਲਬ ਦਰਿਆ, ਸਹਾਰਨ ਚੋਂਕੀ ਅਤੇ ਰਾਣੀਆਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜਾਂContinue Reading