ਮਨੀਸ਼ ਤਿਵਾੜੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇੰਡੀਅਨ ਓਵਰਸੀਜ਼ ਕਾਂਗਰਸ ਦੀ ਸਭਾ ਨੂੰ ਕੋਵਿਡ-19 ‘ਤੇ ਸੰਬੋਧਨ ਕੀਤਾ
ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ, ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਕਾਂਗਰਸ ਪ੍ਰਾਰਟੀ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇੰਡੀਅਨ ਓਵਰਸੀਜ਼ ਕਾਂਗਰਸ ਦੀ ਐਂਸੰਬਲੀ ਸਭਾ ਨੂੰ ਸੰਬੋਧਨ ਕੀਤਾ, ਜਿਸ ਵਿਚ 51 ਦੇਸ਼ਾਂ ਦੇ 109 ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਕਾਨਫਰੰਸContinue Reading






























