ਰਾਜੂ ਖੰਨਾ ਤੇ ਹਲਕੇ ਦੇ ਆਗੂਆਂ ਨੇ ਕੀਤਾ ਭਾਈ ਲੌਂਗੋਵਾਲ ਦੀ ਪਤਨੀ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ।
ਫਤਹਿਗੜ੍ਹ ਸਾਹਿਬ (ਸੂਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਜਿਹੜੇ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ,ਉਹਨਾਂ ਦੀ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰContinue Reading






























