Punjab (Page 316)

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਕਟ ਦੇ ਚੱਲਦੇ ਉਨਾਂ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ‘ਚ ਭੇਜਣ ਕੋਸ਼ਿਸ਼ ਤਹਿਤ ਅੱਜ ਅੰਮ੍ਰਿਤਸਰ ਤੋਂ ਦਾਨਾਪੁਰ (ਬਿਹਾਰ) ਲਈ ਰੇਲ ਗੱਡੀ 12 ਵਜੇ ਜਿਸ ਵਿਚ 1200 ਯਾਤਰੀ, ਅੰਮ੍ਰਿਤਸਰ ਤੋਂ ਗੌਂਡਾ (ਉੱਤਰ ਪ੍ਰਦੇਸ਼) ਲਈ ਤਿੰਨ ਵਜੇ ਜਿਸContinue Reading

ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਬਲਾਚੌਰ ਤੋਂ ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਨੇ ਅੱਜ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਇੱਕ ਅਖਬਾਰ ਸਮੂਹ ਤੇ ਦੋ ਚੈਨਲਾਂ ਨੂੰ ਆਪਣੇ ਵਕੀਲਾਂ ਰਾਹੀਂ ਮਾਣਹਾਨੀ ਨੋਟਿਸ ਭੇਜ ਕੇ 15 ਦਿਨਾਂ ’ਚ ਮੁਆਫ਼ੀ ਮੰਗਣ ਲਈ ਆਖਿਆ ਹੈ। ਉਨ੍ਹਾਂ ਦੇ ਵਕੀਲContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਪਿੰਡ ਪਠਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੰਜਾਬ ਦਾ ਪਹਿਲਾ ਪਿੰਡ ਸੀ ਜਿੱਥੇ ਦੋ ਮਹੀਨੇ ਪਹਿਲਾਂ ਕੋਰੋਨਾ ਵਾਇਰਸ ਕੋਵਿਡ¸19 ਦੀ ਮਹਾਂਮਾਰੀ ਦੇ ਦਸਤਕ ਦਿੱਤੀ ਅਤੇ ਇਸ ਕਰੋਨਾ ਵਾਇਰਸ ਦੀ ਮਹਾਂਮਾਰੀ ਕਰਕੇ ਪਿੰਡ ਪਠਲਾਵਾ ਪੂਰੀ ਦੁਨੀਆਂ ਭਰ ਵਿਚ ਚਰਚਾ ਵਿਸ਼ਾ ਬਣਿਆ ਰਿਹਾ ਹੈ। ਗਿਆਨੀ ਬਲਦੇਵ ਸਿੰਘContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਵਣ ਤੇ ਜੰਗਲੀ ਜੀਵ ਸ੍ਰੀਮਤੀ ਰਵਨੀਤ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਕੋਵਿਡ ਰੋਕਥਾਮ ਪ੍ਰਬੰਧਾਂ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਹੀ ਅਗਲੇ ਪੜਾਅ ’ਚ ਲੋਕਾਂ ’ਚ ਵੱਧ ਤੋਂ ਵੱਧ ਮਾਸਕ, ਹੱਥ ਧੋਣ/ਹੈਂਡContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਕੋਵਿਡ ਦੇ ਪ੍ਰਭਾਵ ਹੇਠ ਆਏ ਪੰਜਾਬ ਦੇ ਸਭ ਤੋਂ ਪਹਿਲੇ ਪਿੰਡ ਪਠਲਾਵਾ ’ਚ ਹਾਲਾਤ ਆਮ ਵਰਗੇ ਹੋ ਗਏ ਹਨ। ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਖੁਦ ਪਿੰਡ ’ਚ ਪੁੱਜ ਕੇ, ਦੋ ਮਹੀਨੇ ਪਹਿਲਾਂ ਪਿੰਡ ’ਤੇ ‘ਕੰਨਟੇਨਮੈਂਟ ਜ਼ੋਨ’ ਤਹਿਤ ਲਾਈਆਂ ਗਈਆਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਖੰਨਾ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਦਾ ਐਲਾਣ ਕੀਤਾ ਗਿਆ। ਇਸ ਸੰਬੰਧੀ ਹੋਈ ਮੀਟਿੰਗ ਉਪਰੰਤ ਬਿਆਨ ਜਾਰੀ ਕਰਦਿਆਂ ਡਿਵੀਜ਼ਨ ਪ੍ਰਧਾਨ ਅਵਤਾਰ ਸਿੰਘ, ਜਗਵਿੰਦਰ ਸਿੰਘ, ਪਰਗਟ ਸਿੰਘ, ਸੰਦੀਪ ਖ਼ਾਨ ਨੇ ਦੱਸਿਆ ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਵਲੋਂ ਆਪਣੀਆਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਸ ਮੁਖੀ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲਾ ਖੰਨਾ ਪੁਲਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਖੰਨਾ ਜ਼ਿਲੇ ਦੇ ਵੱਖ-ਵੱਖ ਥਾਣਾ ਪੁਲਸ ਪਾਰਟੀਆਂ ਵੱਲੋਂ 09 ਮਾਮਲੇ ਦਰਜ਼ ਕਰਕੇ ਕਾਬੂ ਕੀਤੇ 08 ਵਿਅਕਤੀਆਂ ਕੋਲੋਂContinue Reading

ਸੰਗਰੂਰ ( ਅਜੈਬ ਸਿੰਘ ਮੋਰਾਵਾਲੀ ) ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ ਨੰ: 26 ਦੇ ਜਿਲ੍ਹਾ ਜਨਰਲ ਸਕੱਤਰ ਕਰਮਜੀਤ ਪਾਲ ਦੀ ਅਗਵਾਈ ਹੇਠ ਅੱਜ ਸੰਗਰੂਰ ਵਿਖੇ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਅਗੇ ਜਲ ਸਪਲਾਈ ਵਿਭਾਗ ਦੀ ਮੈਨਜਮੈਂਟ ਦੀ ਅਰਥੀ ਫੂਕੀ ਗਈ,ਜਿਸ ਮੋਕੇ ਵਿਸੇਸ਼ ਤੋਰ ਤੇ ਪਹੁੰਚੇ ਸੂਬਾ ਵਿੱਤ ਸਕੱਤਰ ਦਵਿੰਦਰContinue Reading

ਪੰਜਾਬ ਪੁਲਿਸ ਨੇ ਕੋਰੋਨਾ ਸੰਕਟ ਸਮੇਂ ਲਾਮਿਸਾਲ ਕੰਮ ਕੀਤਾ-ਦਿਨਕਰ ਗੁਪਤਾ ਡੀ.ਜੀ.ਪੀ. ਦਿਨਕਰ ਗੁਪਤਾ ਦੀ ਪਟਿਆਲਾ ਪੁਲਿਸ ਨੂੰ ਸ਼ਾਬਾਸ਼ੀ ਆਈ.ਜੀ. ਔਲਖ ਵੱਲੋਂ ਸਵਾਗਤ, ਐਸ.ਐਸ.ਪੀ. ਸਿੱਧੂ ਵੱਲੋਂ ਧੰਨਵਾਦ ਪਟਿਆਲਾ (ਤਰੁਣ ਮਹਿਤਾ)ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਦਿਨਕਰ ਗੁਪਤਾ ਨੇ ਅੱਜ ਪਟਿਆਲਾ ਪੁਲਿਸ ਨੂੰ ਸ਼ਾਬਾਸ਼ੀ ਦਿੰਦਿਆਂ ਪੁਲਿਸ ਦੇ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾContinue Reading

ਨਾਭਾ ( ਤਰੁਣ ਮਹਿਤਾ) ਸੂਬੇ ਦੇ ਸਰਕਾਰੀ ਕਾਲਜ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਦੀ ਤਰਜ `ਤੇ ਮਟੈਰਨਿਟੀ ਛੁੱਟੀ ਦਾ ਲਾਭ ਦੇਣ ਨਾਲ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਵੱਡੀ ਰਾਹਤ ਮਿਲੀ ਹੈ।ਸਰਕਾਰੀ ਕਾਲਜ ਗੈਸਟ ਫੈਕਲਟੀ ਲੈਕਚਰਾਰ ਐਸੋਸੀਏਸ਼ਨ ਦੇ ਅਹੁੁੱਦੇਦਾਰਾਂ ਵਲੋਂ ਇਹ ਸਹੂਲਤ ਪ੍ਰਦਾਨ ਕਰਨ ਲਈ ਅੱਜ ਉੱਚੇਰੀ ਸਿੱਖਿਆContinue Reading