ਪੰਚਾਇਤ ਵਿਭਾਗ ਵੱਲੋਂ ਲਾਕਡਾਊਨ ਕਾਰਨ ਪ੍ਰਭਾਵਿਤ ਹੋਈ ਮਨਰੇਗਾ ਮਜ਼ਦੂਰਾਂ ਦੀ ਆਰਥਿਕਤਾ ਨੂੰ ਸਹਾਰਾ ਦੇਣ ਦਾ ਯਤਨ-ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਲਾਕਡਾਊਨ ਕਾਰਨ ਪ੍ਰਭਾਵਿਤ ਹੋਈ ਮਨਰੇਗਾ ਮਜ਼ਦੂਰਾਂ ਦੀ ਆਰਥਿਕਤਾ ਨੂੰ ਸਹਾਰਾ ਦੇਣ ਲਈ ਸੂਬੇ ਭਰ ’ਚ ਮਨਰੇਗਾ ਤਹਿਤ ਵੱਡੇ ਪੱਧਰ ’ਤੇ ਪ੍ਰਾਜੈਕਟ ਆਰੰਭੇ ਗਏ ਗਏ ਹਨ। ਇਹ ਪ੍ਰਗਟਾਵਾ ਜ਼ਿਲ੍ਹੇ ’ਚ ਮਨਰੇਗਾ ਅਧੀਨ ਆਰੰਭੇ ਗਏ ਨਹਿਰਾਂ ਤੇ ਸੜ੍ਹਕਾਂContinue Reading






























