Punjab (Page 32)

215 ਨਿਯਮ ਤੋੜਨ ਵਾਲੇ ਲੋਕਾਂ ਦੇ ਘਰਾਂ ‘ਚ ਪਹੁੰਚਿਆ ਚਲਾਨ ਚੰਡੀਗੜ੍ਹ, ਮੀਡੀਆ ਬਿਊਰੋ: ਸਾਵਧਾਨ ਰਹੋ ਜਨਾਬ, ਕਿਉਂਕਿ ਹੁਣ ਚੰਡੀਗੜ੍ਹ ਵਿੱਚ ਪੁਲਿਸ ਦੇ ਨਹੀਂ, ਸੀਸੀਟੀਵੀ ਤੋਂ ਚਲਾਨ ਕੱਟਣੇ ਸ਼ੁਰੂ ਹੋ ਗਏ ਹਨ। ਸਿਟੀ ਬਿਊਟੀਫੁੱਲ ਦੀਆਂ ਸੜਕਾਂ ‘ਤੇ ਵਾਹਨ ਚਲਾਉਂਦੇ ਹੋਏ ਟ੍ਰੈਫਿਕ ਨਿਯਮਾਂ ਪ੍ਰਤੀ ਆਪਣੇ ਆਪ ਨੂੰ ਅਨੁਸ਼ਾਸਿਤ ਕਰੋ। ਗ੍ਰਹਿ ਮੰਤਰੀ ਅਮਿਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 27 ਮਾਰਚ ਨੂੰ ਇੱਕ ਦਿਨ ਦੇ ਦੌਰੇ ‘ਤੇ ਚੰਡੀਗੜ੍ਹ ਆਏ ਸਨ। ਇਸ ਦੌਰੇ ਦੌਰਾਨ ਉਨ੍ਹਾਂ ਸ਼ਹਿਰ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਚੰਡੀਗੜ੍ਹ ਭਾਜਪਾ ਦੇ ਆਗੂਆਂ ਨਾਲ ਮੁਲਾਕਾਤ ਕਰਕੇContinue Reading

ਨੋਇਡਾ, ਮੀਡੀਆ ਬਿਊਰੋ: ਲਹਿਰਾਂ ਤੋਂ ਡਰ ਕੇ ਬੇੜੀ ਪਾਰ ਨਹੀਂ ਹੁੰਦੀ, ਕੋਸ਼ਿਸ਼ ਕਰਨ ਵਾਲੇ ਕਦੇ ਹਾਰਦੇ ਨਹੀਂ। ਸੋਹਨ ਲਾਲ ਦਿਵੇਦੀ ਦੁਆਰਾ ਰਚਿਤ ਇਨ੍ਹਾਂ ਸਤਰਾਂ ਨੂੰ 20 ਸਾਲ ਦੇ ਪ੍ਰਦੀਪ ਮਹਿਰਾ ਨੇ ਸਾਬਤ ਕੀਤਾ ਹੈ। ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਫੌਜ ਦੀ ਭਰਤੀ ਲਈ ਨੋਇਡਾ ਦੀਆਂ ਸੜਕਾਂ ‘ਤੇ ਸੰਘਰਸ਼ ਕਰਨContinue Reading

ਪਟਿਆਲਾ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ ਪਹੁੰਚ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ‘ਤੇ ਪਾਬੰਦੀ ਲਗਾਈ ਹੋਈ ਹੈ। ਹੋਣ ਵਾਲੇ ਇਸ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਚ ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ, ਅਧਿਆਪਕ ਅਤੇ ਸਮੂਹ ਸਟਾਫ ਨੂੰ ਸੰਬੋਧਨ ਕਰਨਗੇ। ਇਸ ਸੰਬੰਧੀ ਮੰਗਲਵਾਰContinue Reading

ਲੰਬੀ, ਮੀਡੀਆ ਬਿਊਰੋ: ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ’ਚ ਲੰਬੀ ਦੇ ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਸਮੇਤ ਹੋਰ ਸਟਾਫ ਨੂੰ ਦਫ਼ਤਰ ਵਿਚ ਸ਼ਾਮ ਨੂੰ ਬੰਧਕ ਬਣਾ ਲਿਆ ਗਿਆ। ਇਸ ਲਈ ਪੁਲਿਸ ਨੂੰ ਲਾਠੀਚਾਰਜ ਕਰਨਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਟੈਕਸ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮ੍ਹਾਂ ਕਰਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਨਵੀਂ ਬੱਸ ਸਮਾਂ ਸਾਰਣੀ ਵਿੱਚ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂContinue Reading

IMD ਦੀ ਬਾਰਿਸ਼ ਦੀ ਚੇਤਾਵਨੀ ਮੀਡੀਆ ਬਿਊਰੋ: ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਕਿਹਾ ਕਿ ਉੱਤਰ-ਪੂਰਬੀ ਭਾਰਤ ਵਿੱਚ ਅਗਲੇ 5 ਦਿਨਾਂ ਯਾਨੀ 1 ਅਪ੍ਰੈਲ ਤਕ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ। ਅਨੁਮਾਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਗਲੇ 4-5 ਦਿਨਾਂ ਤਕ ਉੱਤਰੀ-ਪੱਛਮੀ, ਮੱਧ ਅਤੇ ਪੱਛਮੀ ਭਾਰਤ ਵਿੱਚContinue Reading

ਧੀ ਨੇ 85 ਸਾਲਾ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ ਜਲੰਧਰ, ਮੀਡੀਆ ਬਿਊਰੋ: ਇੱਥੇ ਇੱਕ ਧੀ ਨੇ ਮਨੁੱਖੀ ਰਿਸ਼ਤਿਆਂ ਦੀ ਇੱਜ਼ਤ ਨੂੰ ਤੋੜਦਿਆਂ ਆਪਣੀ ਹੀ 85 ਸਾਲਾ ਮਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਲੜਕੀ ਬਿੰਦਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀContinue Reading

ਲੱਖਾਂ ਰੁਪਏ ਦੀ ਲਾਟਰੀ ਲੱਗੀ 1 ਕਰੋੜ 20 ਲੱਖ ਘਨੌਲੀ, ਮੀਡੀਆ ਬਿਊਰੋ: ਕਸਬਾ ਘਨੌਲੀ ਦੀ ਅਬਾਦੀ ਦੇ ਪਿੰਡ ਬੇਗਮਪੁਰਾ ਦੇ ਦਿਹਾੜੀਦਾਰ ਮਜਦੂਰ ਦੀ ਉਸ ਵੇਲੇ ਕਿਸਮਤ ਜਾਗ ਪਈ ਜਦੋਂ ਉਸ ਦੁਆਰਾ ਪਾਈ ਗਈ 1 ਕਰੋਡ਼ 20 ਤੀਹ ਲੱਖ ਦੀ ਲਾਟਰੀ ਨਿਕਲ ਗਈ। ਇਸ ਸੰਬੰਧੀ ਧੀਮਾਨ ਲਾਟਰੀ ਦੇ ਡੀਲਰ ਬ੍ਰਿਜ ਮੋਹਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾContinue Reading