Punjab (Page 320)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ)ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਸ਼ਹੀਦ ਭਗਤ ਸਿੰਘ ਨਗਰ ’ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਭਾਰਤੀ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆ ਵਿਭਾਗ ਵੱਲੋਂ ਜਾਰੀ 17 ਮਈ 2020 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ’ਚContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਆਈਸੋਲੇਸ਼ਨ ਵਾਰਡਾਂ ਤੋਂ ‘ਹੋਮ ਆਈਸੋਲੇਸ਼ਨ’ ਭੇਜੇ ਗਏ ਕੋਵਿਡ-19 ਮਰੀਜ਼ਾਂ ’ਤੇ ਸਬੰਧਤ ਸਬ ਡਵੀਜ਼ਨਾਂ ਦੇ ਐਸ.ਡੀ. ਐਮਜ਼ ਵੱਲੋਂ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਉਹ ‘ਹੋਮ ਆਈਸੋਲੇਸ਼ਨ’ ਦੀ ਉਲੰਘਣਾ ਨਾ ਕਰਨ । ਅੱਜ ਸ਼ਾਮ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਅੱਜ ਅਤੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ 19 ਦੇ ਦਹਿਸ਼ਤ ਵਿਚ ਜਦੋਂ ਆਦਮੀ-ਆਦਮੀ ਤੋਂ ਡਰ ਰਿਹਾ ਹੈ, ਲੋਕ ਆਪਣੇ ਘਰ ਆਏ ਸਕੇ ਭੈਣ-ਭਰਾਵਾਂ ਲਈ ਦਰਵਾਜ਼ਾ ਨਹੀਂ ਖੋਲ ਰਹੇ ਅਤੇ ਦੂਰੋਂ ਹੀ ਫਤਿਹ ਬੁਲਾ ਕੇ ਕੰਮ ਚਲਾ ਰਹੇ ਹਨ, ਉਸ ਵੇਲੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਲੋੜਵੰਦ ਮਰੀਜਾਂ ਨੂੰ ਆਪਣੀਆਂ ਸੇਵਾਵਾਂ ਦੇContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਕੋਵਿਡ-19 ਨਾਲ ਸਬੰਧਤ 5 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 6 ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਅੱਜ ਆਏ ਇਨ੍ਹਾਂ 5 ਮਾਮਲਿਆਂ ’ਚੋਂ ਦੋ ਅਮਿ੍ਰਤਸਰ ਜ਼ਿਲ੍ਹੇ ਨਾਲContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਸਿਹਤ ਵਿਭਾਗ ਪੰਜਾਬ ਵੱਲੋਂ ਕੋਵਿਡ-19 ਮਰੀਜ਼ਾਂ ਦੀ ਸਿਹਤਯਾਬੀ ਨੂੰ ਲੈ ਕੇ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ’ਚ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਿਤ ਕੋਵਿਡ-19 ਆਈਸੋਲੇਸ਼ਨ ਵਾਰਡ ’ਚੋਂ 8 ਹੋਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ । ਡਾ. ਕਵਿਤਾ ਭਾਟੀਆContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਮਹਾਂਮਾਰੀ (ਕੋਵਿਡ-19) ਦੌਰਾਨ ਮਾਨਵਤਾ ਦੀ ਸੇਵਾ ‘ਚ ਜੁਟੀ ਇੰਟਰਨੈਸ਼ਨਲ ਸੰਸਥਾ ਯੂਨਾਈਟਿਡ ਸਿੱਖਜ਼ ਪੰਜਾਬ ਹੈਡ ਗੁਰਪ੍ਰੀਤ ਸਿੰਘ ਸੇਠੀ ਅਤੇ ਜਿਲਾ ਹੈਡ ਗਗਨਦੀਪ ਸਿੰਘ ਦੀ ਯੋਗ ਅਗਵਾਈ ‘ਚ ਅੱਜ ਖੰਨਾ ਵਿਖੇ ਹੋਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਗੁਰਕੀਰਤ ਸਿੰਘ ਅਤੇ ਹਲਕਾ ਪਾਇਲ ਦੇ ਵਿਧਾਇਕContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਗ਼ਰੀਬ, ਮਜ਼ਦੂਰ, ਕੀਰਤੀਆਂ, ਕਾਮਿਆਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਅਮਰਨਾਥ ਅੱਜ ਕੱਲ੍ਹ ਮੁਸ਼ਕਲ ਹਾਲਾਤ ਵਿਚੋਂ ਗੁਜ਼ਰ ਰਹੇ ਹਨ। ਕਾਮਰੇਡ ਅਮਰਨਾਥ ਭੋਜਨ ਨਾਲੀ (ਫੂਡ ਪਾਈਪ) ਦੇ ਕੈਂਸਰ ਤੋਂ ਪੀੜਤ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਲੋਕ ਡਾਊਨ ਕਾਰਨ ਬੰਦ ਹੋਏContinue Reading

ਨਾਭਾ (ਤਰੁਣ ਮਹਿਤਾਂ) ਐਸਐਸਪੀ ਪਟਿਆਲਾ ਸ:ਮਨਦੀਪ ਸਿੰਘ ਸਿੰਧੂ ਦੇ ਦਿਸਾਂ ਨਿਰਦੇਸਾਂ ਦੀ ਪਾਲਣਾ ਕਰਦੇ ਹੋਏ ਆਨਲਾਇਨ ਠੱਗੀ ਮਾਰਨ ਵਾਲੇਆਂ ਤੇ ਸਿਕਜਾਂ ਕਸਦੇ ਹੋਏ ਨਾਭਾ ਕੋਤਵਾਲੀ ਪੁਲਸ ਨੇ ਆਨਲਾਈਨ ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾਂ ਹੈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਨਾਭਾ ਵਰਿੰਦਰਜੀਤ ਸਿੰਘ ਥਿੰਦ ਅਤੇ ਸਾਇਬਰ ਸੈੱਲ ਪਟਿਆਲਾ ਦੀ ਇੰਚਾਰਜContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਇਕ ਪਾਸੇ ਕਈ ਰਾਜਾਂ ਤੋਂ ਪ੍ਰਵਾਸੀ ਕਾਮਿਆਂ ਦੇ ਆਪਣੇ ਘਰਾਂ ਨੂੰ ਪਰਤਣ ਮੌਕੇ ਨੰਗੇ ਪੈਰ ਅਤੇ ਭੁੱਖੇ ਢਿੱਡ ਤੁਰਦਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿੰਨਾ ਵਿਚੋਂ ਕਈ ਰਸਤੇ ਵਿਚ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਉਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਕਟ ਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਆਪਣੇ ਗ੍ਰਹਿ ਵਿਖੇ ਅੰਮ੍ਰਿਤ ਫਾਊਂਡੇਸ਼ਨ ਅਤੇ ਅਲਫਾਜ਼ ਥੀਏਟਰ ਆਰਗੇਨਾਇਜੇਸ਼ਨ ਦੀ ਸਾਂਝੀ ਪੇਸ਼ਕਾਰੀ, ਫ਼ਿਲਮ “ਸੁੱਖ“ ਦਾ ਪੋਸਟਰ ਰਸਮੀ ਤੌਰ ਤੇ ਜਾਰੀ ਕੀਤਾ । ਫਿਲਮ “ਸੁੱਖ“ ਦੀ ਕਹਾਣੀ, ਸਕਰੀਨਪਲੇਅ ਅਤੇ ਸੰਵਾਦ ਡਾ. ਜਸਵਿੰਦਰ ਸਿੰਘ ਗਾਂਧੀ ਅਤੇ ਜਸਵੰਤ ਸਿੰਘContinue Reading