Punjab (Page 321)

ਬੰਗਾ ਏ-ਆਰ. ਆਰ. ਐੱਸ. ਸੰਧੂ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਚ ਵੱਖਰੇ ਤੌਰ ‘ਤੇ ਬਣਾਏ ਗਏ ਕੋਰਨਾ ਮਰੀਜ਼ਾਂ ਲਈ ਕੋਵਿਡ-19 ਆਈਸੋਲੇਸ਼ਨ ਸੈਂਟਰ ਵਿਚ ਦਾਖਲ 16 ਮਰੀਜ਼ਾਂ ’ਚੋਂ ਅੱਜ 7 ਮਰੀਜ਼ਾਂ ਨੂੰ ਘਰ ਭੇਜ ਦਿੱਤਾ ਗਿਆ। ਐਸ ਐਮ ਓ ਬੰਗਾ ਡਾ. ਕਵਿਤਾ ਭਾਟੀਆ ਅਨੁਸਾਰ ਸਿਹਤ ਵਿਭਾਗ ਦੀਆਂ ਕੋਵਿਡ ਮਰੀਜ਼ਾਂ ਸਬੰਧੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਵੱਲੋਂ ਅੱਜ ਆਪਣੀ ਗਾਰਦ ’ਚ ਤਾਇਨਾਤ ਸਿਪਾਹੀ ਧਵਿੰਦਰ ਕੁਮਾਰ ਨੂੰ ਪ੍ਰਮੋਸ਼ਨ ਹੋ ਕੇ ਹੌਲਦਾਰ ਬਣਨ ’ਤੇ ਵਧਾਈਆਂ ਦਿੱਤੀਆਂ ਅਤੇ ਹੌਲਦਾਰ ਦੀ ਫ਼ੀਤੀ ਲਗਾਈ ਗਈ। ਉਨ੍ਹਾਂ ਨੇ ਨਵੰਬਰ 2011 ਵਿਚ ਪੰਜਾਬ ਪੁਲਿਸ ’ਚ ਭਰਤੀ ਹੋਏ ਧਵਿੰਦਰ ਨੂੰ ਭਵਿੱਖContinue Reading

ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚੋਂ 59 ਵਿਅਕਤੀ ਘਰ ਭੇਜੇ ਗਏ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹੇ ਦੇ ਪਿੰਡ ਰੈਲ ਮਾਜਰਾ ਦਾ ਤਿੰਨ ਸਾਲ ਦਾ ਨਿੱਕਾ ਜੰਗਜੂ ਅੱਜ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਕੋਰੋਨਾ ਦੀ ਜੰਗ ਜਿੱਤਣ ਵਾਲਿਆਂ ਦੇ ਜਰਨੈਲ ਵੱਜੋਂ ਉਭਰਿਆ। ਇਹ ਨਿੱਕਾ ਜੰਗਜੂ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚੋਂContinue Reading

ਫਤਿਹਗੜ੍ਹ ਸਾਹਿਬ (ਸੂਦ)-ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਸਥਿਤ ਮੈਸ:ਪ੍ਰਦੀਪ ਸਟੀਲ ਐਂਡ ਐਗਰੋ ਇੰਡਸਟਰੀ ਨੇੜੇ ਪ੍ਰਿੰਸ ਕੰਡਾ ਅਮਲੋਹ ਰੋਡ, ਜਿਸ ਦੇ ਦਫ਼ਤਰ ਦੀ ਅਲਮਾਰੀ ਤੋੜ ਕੇ ਕਥਿਤ ਦੋਸ਼ੀਆਂ ਨੇ 28 ਲੱਖ ਰੁਪਏ ਚੋਰੀ ਕੀਤੇ ਸਨ ਅਤੇ ਪੁਲਿਸ ਨੇ ਇਸ ਸਬੰਧੀ ਕਥਿਤ ਦੋਸ਼ੀ ਹਰਵਿੰਦਰ ਸਿੰਘ ਉਰਫContinue Reading

ਫਤਿਹਗੜ੍ਹ ਸਾਹਿਬ (ਸੂਦ)-ਅਗਾਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਨੇ ਕਿਹਾ ਕਿ ਝੋਨੇ ਦੀ ਸਿੱਧੀ ਬੀਜਾਈ ਕਰਨ ਨਾਲ ਕਿਸਾਨਾ ਨੂੰ ਲਾਭ ਹੋਵੇਗਾ ਅਤੇ ਵਾਤਾਵਰਣ ਵੀ ਠੀਕ ਹੋਵੇਗਾ। ਉਨ੍ਹਾ ਕਿਹਾ ਕਿ ਜੇਕਰ ਸਿੱਧੀ ਝੋਨੇ ਦੀ ਬੀਜਾਈ ਕਰਨਗੇ ਤਾਂ ਕਿਸਾਨਾ ਨੂੰ ਲਾਭ ਮਿਲੇਗਾ, ਸਿੱਧੀ ਬੀਜਾਈ ਨਾਲ ਪਾਣੀ ਦੀ ਬੱਚਤ ਹੁੰਦੀ ਹੈ, ਕਿਸਾਨਾ ਦੇ ਮਿੱਤਰContinue Reading

ਫਤਿਹਗੜ੍ਹ ਸਾਹਿਬ (ਸੂਦ)-ਕੋਰੋਨਾਂ ਮਹਾਮਾਰੀ ਕਰਕੇ ਪੁਰੀ ਦੁਨੀਆ ਲਾਕਡਾਉਨ ਹੈ ਅਤੇ ਹਰੇਕ ਵਿਅਕਤੀ ਆਪਣੇ ਗਰ ਨੂੰ ਜਾਣ ਲਈ ਸਾਧਨ ਜੁਟਾ ਰਿਹਾ ਹੈ। ਇਸੇ ਤਰਾਂ ਪੰਜਾਬ ਵਿਚੋ ਫੈਕਟਰੀਆਂ ਵਿਚ ਕਰਦੇ ਮਜਦੂਰ ਲੱਖਾ ਦੀ ਤਾਦਾਦ ਵਿਚ ਆਪਣੇ ਘਰਾ ਨੂੰ ਜਾ ਰਹੇ ਹਨ, ਪਰ ਦੁਸਰੇ ਪਾਸੇ ਫਸਲ ਦੀ ਬੀਜਾਈ ਕਰਨ ਵਾਲੇ ਮਜਦੂਰ ਦੁਸਰੇ ਸੂਬਿਆContinue Reading

ਫਤਿਹਗੜ੍ਹ ਸਾਹਿਬ (ਸੂਦ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਡਿਉਟੀ ਨਿਭਾ ਰਹੇ ਥਾਣਾ ਬਡਾਲੀ ਆਲਾ ਸਿੰਘ ਦੇ ਪੁਲਸ ਮੁਲਾਜ਼ਮਾਂ ਸਬ ਇੰਸਪੈਕਟਰ ਪੁਸ਼ਪਾ ਦੇਵੀ ਅਤੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੂੰ ਆੜਤੀ ਐਸੋਸੀਏਸ਼ਨ ਅਨਾਜ ਮੰਡੀ ਪੀਰਜੈਨ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਸਨਮਾਨਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਨਾਮਵਰ ਸਿੱਖ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਸ ਬਿਪਤਾ ਭਰੀ ਘੜੀ ‘ਚ ਪੰਜਾਬ ਵਿਚੋਂ ਦੂਜੇ ਰਾਜਾਂ ਨੂੰ ਭੇਜੇ ਜਾਣ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਕਰੋਨਾ ਦੀ ਲਾਗ ਤੋਂ ਬਚਾਉਣ ਲਈ ਅੰਮ੍ਰਿਤਸਰ ਦੇ ਸਿਵਲ ਤੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਆਏ ਉਹ ਸ਼ਰਧਾਲੂ ਜੋ ਕੋਰੋਨਾ ਟੈਸਟ ਵਿਚ ਪਾਜ਼ੇਟਿਵ ਆਉਣ ਕਾਰਨ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕੀਤੇ ਗਏ ਸਨ, ਵਿਚੋਂ ਅੱਧੇ ਤੋਂ ਵੱਧ ਗਿਣਤੀ ਵਿਚ ਸ਼ਰਧਾਲੂ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ ਰਹਿੰਦੇ ਸ਼ਰਧਾਲੂ ਵੀ ਛੇਤੀ ਠੀਕ ਹੋ ਕੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ-19 ਦੇ ਮੱਦੇਨਜ਼ਰ ਜ਼ਿਲੇ ਅੰਦਰ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ, ਪਰ ਕਰਫਿਊ ਵਿਚ ਢਿੱਲ ਕਰਦਿਆਂ ਜ਼ਿਲਾ ਮੈਜਿਸਟਰੇਟ ਵੱਲੋਂ ਕੁੱਝ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਨੂੰ ਤਰਤੀਬਵਾਰ ਨਿਰਧਾਰਤ ਸਮੇਂ ਅਨੁਸਾਰ ਖੋਲਣ ਦੀ ਅਗਿਆ ਦਿੱਤੀ ਗਈ ਸੀ। ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਹੁਣ ਇਨਾਂ ਦੁਕਾਨਾਂ/ਕਾਰੋਬਾਰੀ ਸੰਸਥਾਵਾਂ ਦਾ ਸਮਾਂ ਜੋContinue Reading