ਵਾਲਮੀਕਿ ਸੁਧਾਰ ਸਭਾ ਨੂੰ 2 ਲੱਖ ਅਤੇ ਭਗਵਾਨ ਵਾਲਮੀਕਿ ਮਿਲਾਪ ਸਭਾ ਮੰਦਿਰ ਨੂੰ ਇਕ ਲੱਖ ਰੁਪਏ ਦਾ ਦਿੱਤਾ ਚੈਕ
ਅੰਮ੍ਰਿਤਸਰ (ਮੀਡੀਆ ਬਿਊਰੋ ) ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਲਮੀਕਿ ਸੁਧਾਰ ਸਭਾ ਵਾਰਡ ਨੰ: 50 ਨੂੰ 2 ਲੱਖ ਰੁਪਏ ਅਤੇ ਭਗਵਾਨ ਵਾਲਮੀਕਿ ਮਿਲਾਪ ਸਭਾ ਮੰਦਿਰ ਗੁਦਾਮ ਮੁਹੱਲਾ ਨੂੰ ਇਕ ਲੱਖ ਰੁਪਏ ਦਾ ਚੈਕ ਧਰਮਸ਼ਾਲਾ ਦੇ ਵਿਕਾਸ ਲਈ ਭੇਂਟ ਕੀਤਾ। ਸ੍ਰੀ ਸੋਨੀ ਨੇ ਕਿਹਾContinue Reading






























