ਅੰਮ੍ਰਿਤਸਰ ਤੋਂ 1200 ਯਾਤਰੀ ਲੈ ਕੇ ਅੱਠਵੀਂ ਰੇਲ ਗੱਡੀ ਗੋਰਖਪੁਰ ਲਈ ਰਵਾਨਾ
ਅੰਮ੍ਰਿਤਸਰ (ਮੀਡੀਆ ਬਿਊਰੋ ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ 19 ਸੰਕਟ ਦੇ ਚੱਲਦੇ ਪੰਜਾਬ ਵਿਚ ਫਸੇ ਪ੍ਰਵਾਸੀਆਂ ਨੂੰ ਉਨਾਂ ਦੇ ਘਰ ਭੇਜਣ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਤਹਿਤ ਅੱਜ ਅੰਮ੍ਰਿਤਸਰ ਤੋਂ ਅੱਠਵੀਂ ਵਿਸ਼ੇਸ਼ ਰੇਲ ਗੱਡੀ ਗੋਰਖਪੁਰ ਲਈ ਰਾਵਾਨਾ ਹੋਈ, ਇਸ ਰੇਲ ਗੱਡੀ ਵਿਚ ਗਏ 1200 ਮੁਸਾਫਿਰਾਂ ਨੂੰContinue Reading






























