Punjab (Page 326)

ਰਈਆ/ਅੰਮ੍ਰਿਤਸਰ (ਮੀਡੀਆ ਬਿਊਰੋ ) ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ‘ਚ ਆਪਣੀ ਜ਼ਿੰਦਗੀ ਵਿਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਜ਼ਿਕਰਯੋਗ ਮਿਸਾਲ ਬਣ ਉੱਭਰੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏContinue Reading

ਅੰਮ੍ਰਤਸਰ (ਮੀਡੀਆ ਬਿਊਰੋ ) ਸ੍ਰੀ ਹਜੂਰ ਸਾਹਿਬ, ਨਾਦੇੜ ਤੋਂ ਪਰਤੇ ਸ਼ਰਧਾਲੂ ਜੋ ਕਿ ਕੋਰੋਨਾ ਟੈਸਟ ਵਿਚ ਪਾਜ਼ੀਟਵ ਆਉਣ ਕਾਰਨ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਸਨ, ਵਿਚੋਂ ਅੱਜ 25 ਸ਼ਰਧਾਲੂਆਂ ਨੇ ਕੋਵਿਡ 19 ਨੂੰ ਹਰਾ ਕੇ ਆਪਣੇ ਘਰਾਂ ਨੂੰ ਚਾਲੇ ਪਾ ਲਏ। ਬੋਲੋ ਸੋ ਨਿਹਾਲ ਸਤਿ ਸ੍ਰੀ ਅਕਾਲ ਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਅੱਜ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਫਰੰਟ ਲਾਈਨ ਤੇ ਕੰਮ ਕਰ ਰਹੀਆਂ ਨਰਸਾਂ ਨੂੰ ਸਨਮਾਨਤ ਕੀਤਾ। ਉਨਾਂ ਕਿਹਾ ਕਿ ਇਨਾਂ ਨਰਸਾਂ ਵੱਲੋਂ ਇਸ ਭਿਆਨਕ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪਰਵਾਹ ਨਾ ਕਰਦੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਵੱਲੋਂ ਪਠਲਾਵਾ, ਸੁਜੋਂ ਤੇ ਲਧਾਣਾ ਝਿੱਕਾ ’ਚ ਮਾਰਚ 2020 ਦੌਰਾਨ ਕੋਵਿਡ ਕੇਸ ਸਾਹਮਣੇ ਆਉਣ ਬਾਅਦ ਸੀਲ ਕੀਤੇ 15 ਪਿੰਡਾਂ ’ਚੋਂ ਪਠਲਾਵਾ ਨੂੰ ਛੱਡ ਕੇ ਬਾਕੀ ਸਾਰਿਆਂ ’ਚੋਂ ਪਾਬੰਦੀਆਂ ਹਟਾਉਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਪਿੰਡਾਂContinue Reading

ਨਾਭਾ (ਤਰੁਣ ਮਹਿਤਾਂ )ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਕਿਹਾ ਕਿ ਦੇਸ਼ ਵਿੱਚ ਕਰੋਨਾਵਾਇਰਸ ਮਹਾਂਮਾਰੀ ਅਤੇ ਲਾਕਡਾਊਨ ਦੇ ਚਲਦਿਆਂ ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਅਤੇ ਖਾਣ ਪੀਣ ਲਈ ਕਣਕ ਚਾਵਲ ਦੁੱਧ ਦਾਲਾਂ ਭਾਂਤ ਭਾਂਤ ਦੀਆਂ ਸਬਜੀਆ ਅਤੇ ਸਵੀਟ ਡਿਸ਼ ਬਨਾਉਣ ਲਈ ਗੁੜ ਸ਼ੱਕਰ ਚੀਨੀContinue Reading

ਨਾਭਾ (ਤਰੁਣ ਮਹਿਤਾਂ) ਬੀਤੀ ਰਾਤ  ਤੇਜ਼ ਹਨੇਰੀ ਝੱਖੜ ਨੇ ਸੜਕਾਂ ਤੇ ਕਾਫੀ ਦਰੱਖਤਾਂ ਨੂੰ ਤੋੜਿਆ ਅਤੇ ਬਿਜਲੀ ਗਰਿੱਡਾਂ ਨੂੰ ਵੀ  ਪ੍ਰਭਾਵਿਤ ਕੀਤਾਂ। ਕਈ ਇਲਾਕਿਆਂ ਚ ਬਿਜਲੀ ਵੀ ਗੁੱਲ ਰਹੀ ,ਇਸ ਦੋਰਾਨ ਤੇਜ਼ ਝੱਖੜ ਨਾਲ ਟਰੱਕ ਯੂਨੀਅਨ ਨਾਭਾ ਦੇ ਵਿੱਚ ਤਿੰਨ ਟਰੱਕਾਂ ਨੂੰ ਹਨ੍ਹੇਰੀ ਨੇ  ਡੈਮੇਜ ਕਰ ਦਿੱਤਾਂ । ਦਰੱਖਤ ਟੁੱਟContinue Reading

ਸਿਰਫ ਖਾਣਾ ਪੈਕ ਕਰਵਾ ਕੇ ਲਿਜਾਣ ਦੀ ਹੀ ਇਜਾਜ਼ਤ : ਘਨਸ਼ਿਆਮ ਥੋਰੀ ਸੰਗਰੂਰ ( ਅਜੈਬ ਸਿੰਘ ਮੋਰਾਵਾਲੀ) ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫ਼ਿਊ ਕਾਰਨ ਜ਼ਿਲ੍ਹੇ ਵਿੱਚ ਸਥਾਪਿਤ ਵੱਖ- ਵੱਖ ਸਾਂਝੀਆਂ ਰਸੋਈਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਅੱਜ ਤੋਂ ਇਹ ਰਸੋਈਆਂ ਮੁੜ ਸ਼ੁਰੂ ਹੋ ਗਈਆਂ ਹਨ।Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਪੁਲਸ ਜ਼ਿਲਾ ਖੰਨਾ ਦੇ ਦਫ਼ਤਰ ਵਿਖੇ ਕੋਰੋਨਾ ਵਾਇਰਸ (ਕੋਵਿਡ-19) ਦੌਰਾਨ ਫਰੰਟ ਲਾਇਨ ਸੇਵਾਵਾਂ ਦੇ ਰਹੇ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਆਯੂਰਵੈਦਿਕ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਰਾਕੇਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲਾ ਆਯੂਰਵੈਦਿਕ, ਯੂਨਾਨੀ ਅਫਸਰ ਲੁਧਿਆਣਾ ਡਾ. ਮਨਜੀਤ ਸਿੰਘContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਸ਼ਹਿਰ ਦੇ ਟ੍ਰਾਂਸਪੋਰਟਰਜ਼ ਨੇ ਆਪਣੇ ਵਪਾਰ ਨੂੰ ਪੱਟੜੀ ‘ਤੇ ਲਿਆਉਣ ਲਈ ਸਰਕਾਰ ਤੋਂ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਟ੍ਰਾਂਸਪੋਰਟਰਜ਼ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਵਟਾਂਦਰੇ ਲਈ ਹੋਈ, ਮੀਟਿੰਗ ਦੌਰਾਨ ਟ੍ਰਾਂਸਪੋਰਟਰਜ਼ ਨੇ ਕਿਹਾ ਕਿ ਲਾਕਡਾਊਨ ਕਾਰਨ ਉਨਾਂ ਨੂੰ ਡਰਾਇਵਰਾਂ ਨੂੰ ਤਨਖਾਹਾਂ ਦੇਣ ਅਤੇ ਵਰਕਸ਼ਾਪਾਂContinue Reading

ਗਾਇਕ ਬਾਵਾ ਬਾਰੇ ਇਨਾਮ ਰੱਖਣ ਵਾਲੇ ਆਗੂ ‘ਤੇ ਹੋਵੇ ਮਾਮਲਾ ਦਰਜ਼ ਖੰਨਾ (ਪਰਮਜੀਤ ਸਿੰਘ ਧੀਮਾਨ) : ਕੁੱਝ ਦਿਨ ਪਹਿਲਾਂ ਲੋਕ ਗਾਇਕ ਰਣਜੀਤ ਬਾਵਾ ਵੱਲੋਂ ਗਾਏ ਇਕ ਗੀਤ ਤੋਂ ਬਾਅਦ ਉਸ ਖਿਲਾਫ਼ ਦਰਜ ਮਾਮਲੇ ਤੋਂ ਬਾਅਦ ਇਕ ਆਗੂ ਵੱਲੋਂ ਬਾਵਾ ਦੀ ਬੇਇੱਜਤੀ ਕਰਨ ਵਾਲੇ ਨੂੰ ਇਨਾਮ ਦੇਣ ਦਾ ਐਲਾਣ ਕੀਤਾ ਗਿਆContinue Reading