108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ 13 ਮਈ ਨੂੰ 16 ਜੱਥੇਬੰਦੀਆਂ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣਗੇ 108 ਐਂਬੂਲੈਂਸ ਕਰਮਚਾਰੀ
ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ : ਗੁਰਪ੍ਰੀਤ ਸਿੰਘ ਗੁਰੀ ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ 108 ਐਂਬੂਲੈਂਸ ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਵਿਚ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਕੰਪਨੀ ਦੀਆਂ ਧੱਕੇਸ਼ਾਹੀਆ ਨੂੰContinue Reading






























