ਖੰਨਾ ਪੁਲਸ ਨੇ ਧੜਾ ਧੜ ਕੀਤੇ ਚਲਾਣ ਤੇ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਰਜ
ਖੰਨਾ (ਪਰਮਜੀਤ ਸਿੰਘ ਧੀਮਾਨ) : ਦੇਸ਼ ਭਰ ਵਿਚ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਲਾਕ ਡਾਊਨ (ਕਰਫਿਊ) ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲਾ ਪੁਲਸ ਮੁਖੀ ਹਰਪ੍ਰੀਤ ਸਿੰਘ ਦੀਆਂ ਹਿਦਾਇਤਾਂ ‘ਤੇ ਡੀ. ਐਸ. ਪੀਜ਼ ਅਤੇ ਥਾਣਾ ਮੁਖੀਆਂ ਵੱਲੋਂ ਵਿਸ਼ੇਸ਼Continue Reading






























