ਸ਼ਰਾਬ ਦੇ ਠੇਕੇਦਾਰ ਕਰ ਸਕਣਗੇ ਸ਼ਰਾਬ ਦੀ ਹੋਮ ਡਿਲਿਵਰੀ, ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਆਗਿਆ
ਪਟਿਆਲਾ (ਅਰਵਿੰਦਰ ਜੋਸ਼ਨ) ਪੰਜਾਬ ਸਰਕਾਰ ਪਿਛਲੇ ਕੁਛ ਸਮੇਂ ਤੋਂ ਹੋਣ ਵਾਲੇ ਮਾਲੀਏ ਨੂੰ ਲੈ ਕੇ ਕਾਫੀ ਚਿੰਤਤ ਸੀ ਜਿਸਦਾ ਹੱਲ ਕਰਦਿਆਂ ਸਰਕਾਰ ਦੇ ਆਦੇਸ਼ ਨਾਲ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਪੰਜਾਬ ਅੰਦਰ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਲਏ ਗਏ ਫੈਸਲੇ ਦੇ ਮੱਦੇਨਜ਼ਰ ਪਟਿਆਲਾContinue Reading






























