ਵੱਖ-ਵੱਖ ਸੂਬਿਆਂ ਦੇ ਲਗਭਗ 12,000 ਲੋਕਾਂ ਵੱਲੋਂ ਘਰ ਪੁੱਜਣ ਲਈ ਕਰਵਾਈ ਸੰਗਰੂਰ ਜ਼ਿਲੇ ‘ਚ ਰਜਿਸਟਰੇਸ਼ਨ: ਡਿਪਟੀ ਕਮਿਸ਼ਨਰ
ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦਾ ਪ੍ਰਭਾਵ ਘਟਾਉਣ ਅਤੇ ਲੋਕਾਂ ਨੂੰ ਜ਼ਰੂਰੀ ਵਸਤਾਂ ਤੇ ਸੁਵਿਧਾਵਾਂ ਪੁੱਜਦੀਆਂ ਕਰਨ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੇ ਗਏ ਹੁਕਮਾਂ ਤੇ ਦਿਸ਼ਾ-ਨਿਰਦੇਸ਼ਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂContinue Reading






























