ਇਕਾਂਤਵਾਸ ਕੀਤੇ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ
ਫ਼ਤਹਿਗੜ੍ਹ ਸਾਹਿਬ (ਸੂਦ)-ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਕੋਰੋਨਾ ਤੋਂ ਬਚਾਅ ਸਬੰਧੀ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇContinue Reading






























