Punjab (Page 337)

ਅੰਮ੍ਰਿਤਸਰ (ਮੀਡੀਆ ਬਿਊਰੋ ) ਸ੍ਰ ਹਰਵਿੰਦਰ ਸਿੰਘ ਮਾਨ ਰੱਖਿਆ ਪੈਨਸ਼ਨ ਵੰਡ ਅਫਸਰ (ਡੀ:ਪੀ:ਡੀ:ਓ) ਨੇ ਦੱਸਿਆ ਕਿ ਸਾਰੇ ਪੈਨਸ਼ਨਰ, ਜਿਨ੍ਹਾਂ ਦੀ ਸਲਾਨਾ ਪਹਿਚਾਣ ਕਰੋਨਾ ਮਹਾਂਮਾਰੀ ਦੌਰਾਨ ਲੱਗੇ ਕਰਫਿਊ ਕਾਰਣ ਨਹੀਂ ਹੋ ਸਕੀ ਜਾਂ ਜਿਨ੍ਹਾਂ ਪੈਨਸ਼ਨਰਾਂ ਦੀ ਸਲਾਨਾ ਪਹਿਚਾਣ ਮਈ ਮਹੀਨੇ ਵਿੱਚ ਹੋਣੀ ਹੈ ਉਹ ਸਾਰੇ ਪੈਨਸ਼ਨਰ ਆਪਣਾ ਜੀਵਨ ਪ੍ਰਮਾਣ ਸਰਟੀਫਿਕੇਟ ਆਪਣੇContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਮਾਤਾ ਗੁਜਰੀ ਕਾਲਜ ਸਾਬਕਾ ਵਿਦਿਆਰਥੀ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਵਰਲਡ ਵਾਈਡ ਪ੍ਰਧਾਨ ਸ.ਪ੍ਰਿਤਪਾਲ ਸਿੰਘ ਬਾਲੂ ਅਮਰੀਕਾ ਨੇ ਇੰਡੀਆਂ ਟੀਮ ਦਾ ਪ੍ਰਧਾਨ ਸ.ਮਨਮੋਹਨ ਸਿੰਘ ਮੁਕਾਂਰੋਪੁਰ ਨੂੰ ਬਣਾ ਕੇ ਜਿਥੇ ਸਾਬਕਾ ਵਿਦਿਆਰਥੀਆਂ ਨੂੰ ਮਾਣ ਬਖਸ਼ਿਆ ਹੈ ਉਥੇ ਐਸੋਸੀਏਸ਼ਨ ਦੇ ਕੰਮਾਂ ਨੂੰ ਪਾਰਦਰਸ਼ੀ ਬਣਾ ਕੇ ਰੱਖਣ ਅਤੇੇ ਲੋਕਤੰਤਰੀ ਕਦਰਾਂ ਕੀਮਤਾਂ ਦੀContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਵੱਖ-ਵੱਖ ਖੇਤਰਾਂਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਅਗਰਵਾਲ ਸਭਾ ਸਰਹਿੰਦ ਵੱਲੋਂ ਪੱਤਰਕਾਰਾਂ ਨੂੰ ਸਨਮਾਨਚਿੰਨ੍ਹ ਦੇ ਕੇ ਅਤੇ ਫੁੱਲਾ ਦੀ ਵਰਖਾ ਕਰਕੇ ਲੋਕਾ ਨੇ ਸਵਾਗਤ ਤੇ ਸਨਮਾਨ ਕੀਤਾ ਗਿਆਇਸ ਮੌਕੇ ਅਗਰਵਾਲ ਸਭਾ ਸਰਹਿੰਦ ਦੇ ਪ੍ਰਧਾਨ ਅਜੈ ਮੋਦੀ, ਜਨਰਲ ਸਕੱਤਰ ਐਡਵੋਕੇਟ ਹਰਸ਼ਿਤ ਸਿੰਗਲਾ,Continue Reading

ਫ਼ਤਹਿਗੜ੍ਹ ਸਾਹਿਬ (ਸੂਦ)- ਸੜਕ ਦੇ ਨਵਨਿਰਮਾਣ ਕਾਰਜਾਂ ਦੌਰਾਨ ਵਰਤੀਆਂ ਜਾ ਰਹੀਆਂ ਨੇ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਭੈਰੋਂਪੁਰ ਬਾਈਪਾਸ ਤੋਂ ਲੈਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਜੋਤੀ ਸਰੂਪ ਮੋੜ ਤੋਂ ਚਾਰ ਨੰਬਰ ਚੁੰਗੀ ਹੁੰਦੀ ਹੋਈ ਚਾਵਲਾ ਚੌਕ ਜੀ.ਟੀ. ਰੋਡ ਤੱਕ ਦੀ ਸੜਕ ਨੂੰ 14 ਕਰੋੜ ਰੁਪਏ ਦੀ ਲਾਗਤ ਨਾਲContinue Reading

ਭਾਰਤੀ  ਜਨਤਾ ਪਾਰਟੀ ਦੇ ਉੱਘੇ ਆਗੂ ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਵੱਲੋਂ ਰਹੀ ਪੂਰੇ ਦੇਸ਼ ਦੇ ਅੰਦਰ ਚੱਲ ਰਹੀ ਕੋਵਿਡ 19 ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ   ਕਰਦੇ ਹੋਏ ਕਿਹਾ ਕਿ ਸਾਡੇ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਜੀ ਨੇ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ  ਜਨਧਨ ਯੋਜਨਾ ਤਹਿਤ 500Continue Reading

ਫ਼ਤਹਿਗੜ੍ਹ ਸਾਹਿਬ (ਸੂਦ)-ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਗੁਰਵਿੰਦਰ ਸਿੰਘ ਢਿਲੋਂ ਨੇ ਪੱਤਰਕਾਰ ਭਾਈਚਾਰੇ ਨੂੰ ਪ੍ਰੈਸ ਦਿਵਸ ਦੀ ਵਧਾਈ ਦਿੰਦੇ ਹੋਏ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੱਤਰਕਾਰਾਂ ਲਈ ਵੀ ਸਾਰੀਆਂ ਸਹੁਲਤਾ ਦਿਤੀਆਂ ਜਾਣ। ਪੱਤਰਕਾਰ ਕੋਰੋਨਾ ਮਹਾਮਾਰੀ ਦੌਰਾਨ ਅੱਗੇ ਹੋ ਕੇ ਕੰਮ ਕਰ ਰਹੇ ਹਨ ਅਤੇ ਹਰੇਕContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੋਰੋਨਾ ਖ਼ਿਲਾਫ਼ ਜੰਗ ਵਿੱਚ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਉਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਡੇ ਪੱਧਰ ਉਤੇ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀContinue Reading

ਸੁਨਾਮ ਊਧਮ ਸਿੰਘ ਵਾਲਾ (ਅਜੈਬ ਸਿੰਘ ਮੋਰਾਂਵਾਲੀ ) ਸਥਾਨਕ ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿੱਚ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨੂੰ ਕੁਝ ਦਿਨ ਪਹਿਲਾਂ  ਇਕਾਂਤਵਾਸ ਕੀਤਾ ਗਿਆ ਸੀ। ਸਿਹਤ ਵਿਭਾਗ ਵੱਲੋਂ 51 ਸ਼ਰਧਾਲੂਆਂ ਦੀ ਰਿਪੋਰਟ ਭੇਜੀ ਗਈ ਸੀ। ਜਿਸ ਵਿੱਚੋਂ ਅੱਜ 49 ਵਿਅਕਤੀਆਂ ਦੀ ਰਿਪੋਰਟ ਸਾਹਮਣੇ ਆਈ ਹੈ ਜਿਨ੍ਹਾਂContinue Reading

ਸੰਗਰੂਰ ਸੁਨਾਮ (ਅਜੈਬ ਸਿੰਘ ਮੋਰਾਵਾਲੀ ) ਮਾਰਕੀਟ ਕਮੇਟੀ ਸੁਨਾਮ ਦੇ ਸਕੱਤਰ ਸੁਰਿੰਦਰ ਕੁਮਾਰ ਵਾਲੀਆ ਵੱਲੋਂ ਆਯੋਜਤ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਨੀਸ਼ ਸੋਨੀ ਦੀ ਅਗੁਵਾਈ ਵਿੱਚ ਹੋਈ।ਜਿਸ ਵਿੱਚ ਖਜਾਂਨਚੀ ਨਰਿੰਦਰ ਕੁਮਾਰ ਸ਼ਰਮਾ ਸਮੇਤ ਕਮੇਟੀ ਮੈਂਬਰਾਂ ਨੇ ਵੀ ਭਾਗ ਲਿਆ।ਇਸ ਮੌਕੇ ਚੇਅਰਮੈਨ ਮੁਨੀਸ਼ ਸੋਨੀ ਵੱਲੋਂ ਮੰਡੀ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰਾਂ ਦੀ ਵੀਡੀਓ ਕਾਨਿਫਰੰਸਿਗ ਰਾਹੀਂ ਹੋਈ ਅਹਿਮ ਮੀਟਿੰਗ ਵਿੱਚ ਜਿਲ੍ਹਾ ਖਜਾਨਾ ਦਫਤਰਾਂ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਬਿਲ ਨਾ ਲੈਣ ਸਬੰਧੀ ਸਰਕਾਰ ਦੇ ਜੁਬਾਨੀ ਹੁਕਮਾਂ ਦਾ ਵਿਰੋਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਮੁਲਾਜ਼ਮ ਆਗੂ ਅਤੇ ਮੰਚ ਦੇ ਕਨਵੀਨਰ-ਕਮ-ਕੋਆਰਡੀਨੇਟਰ  ਸੁਖਚੈਨ ਸਿੰਘ ਖਹਿਰਾ ਨੇContinue Reading