ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਦੀ ਅਚਨਚੇਤ ਮੌਤ
ਲੌਂਗੋਵਾਲ (ਮੀਡੀਆ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਜੋ ਕਿ ਸ਼ਾਮ ਅਚਾਨਕ ਚਲਾਣਾ ਕਰ ਗਏ ਸਨ ਦਾ ਸੰਸਕਾਰ ਅੱਜ ਪਰਿਵਾਰ ਮੈਂਬਰਾਂ ਦੀ ਹਾਜ਼ਰੀ ਵਿੱਚ ਸਥਾਨਕ ਰਾਮ ਬਾਗ ਵਿਖੇ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਬੀ ਅਮਰਪਾਲ ਕੌਰ ਆਲ ਇੰਡਿਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀContinue Reading






























