ਬੀਬੀ ਅਮਰਪਾਲ ਕੌਰ ਜੀ ਦੇ ਅਕਾਲ ਚਲਾਣਾ ਕਰਨ ਤੇ ਮਾਤਾ ਗੁਜਰੀ ਕਾਲਜ ਵਿਖੇ ਆਨਲਾਈਨ ਸ਼ੋਕ ਇਕੱਤਰਤਾ ਕੀਤੀ
ਫ਼ਤਹਿਗੜ੍ਹ ਸਾਹਿਬ (ਸੂਦ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਪਤਨੀ ਬੀਬੀ ਅਮਰਪਾਲ ਕੌਰ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੇ ਹੋਏ ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰਾਂ ਨੇ ਆਨਲਾਇਨ ਸ਼ੌਕ ਇੱਕਤਰਤਾ ਕਰ ਦੋ ਮਿੰਟ ਦਾ ਮੌਨ ਰੱਖਿਆ ਤੇ ਵਿੱਛਡ਼ੀContinue Reading




























