ਪੰਜਾਬ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਤੇ ਕਾਂਗਰਸੀ ਆਗੂ ਬੱਤਰਾ ਤੇ ਪੁੱਤਰ ਨੂੰ ਗੁਆਂਢੀਆਂ ਨੇ ਮਾਰੀ ਗੋਲੀ
ਅੰਮ੍ਰਿਤਸਰ, ਮੀਡੀਆ ਬਿਊਰੋ: ਸ਼ਨਿੱਚਰਵਾਰ ਰਾਤ ਗੁਆਂਢੀ ਨਾਲ ਲੜਾਈ ਹੋਣ ਉੱਤੇ ਉਸ ਦੇ ਬਾਊਂਸਰਾਂ ਵੱਲੋਂ ਗੋਲ਼ੀਆਂ ਚਲਾਏ ਜਾਣ ਕਾਰਨ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਤੇ ਕਾਂਗਰਸੀ ਪਰਮਜੀਤ ਸਿੰਘ ਬੱਤਰਾ ਤੇ ਉਨ੍ਹਾਂ ਦਾ ਲੜਕਾ ਕਨਿਸ਼ਕ ਬੱਤਰਾ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਵੱਖ ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆContinue Reading






























