Punjab (Page 342)

ਅੰਮ੍ਰਿਤਸਰ (ਮੀਡੀਆ ਬਿਊਰੋ ) ਕਰਫਿਊ ਦੇ ਦਿਨ ਤੋਂ ਹੀ ਕਿਸਾਨਾਂ ਨਾਲ ਫਸਲਾਂ ਦੀਆਂ ਸਮੱਸਿਆਵਾਂ ਤੇ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਲਈ ਖਾਦ, ਬੀਜ ਤੇ ਕੀਟਨਾਸ਼ਕਾਂ ਆਦਿ ਦੀ ਸਲਾਹ ਦੇਣ ਲਈ ਖੇਤੀਬਾੜੀ ਵਿਭਾਗ ਨੇ ਫੋਨ ਉਤੇ ਕਾਸਨਾਂ ਨੂੰ ਹਰੇਕ ਤਰਾਂ ਦੀ ਜਾਣਕਾਰੀ ਦੇਣ ਲਈ ਬਣਾਏ ਗਏ ਕੰਟਰੋਲ ਰੂਮ ਦਾ ਸਮਾਂ 17Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ‘ਕੋਰੋਨਾ ਰੂਪੀ ਮਹਾਂਮਾਰੀ ਜਿਸਦਾ ਅਜੇ ਤੱਕ ਡਾਕਟਰੀ ਵਿਗਿਆਨ ਕੋਲ ਕੋਈ ਇਲਾਜ ਨਹੀਂ ਹੈ, ਤੋਂ ਕੇਵਲ ਵਾਹਿਗੁਰੂ ਹੀ ਲੋਕਾਈ ਨੂੰ ਬਚਾਅ ਸਕਦਾ ਹੈ, ਸੋ ਅੱਜ ਮੈਂ ਸਰਬਤ ਦੇ ਭਲੇ ਦੀ ਅਰਦਾਸ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿਚ ਹਾਜ਼ਰ ਹੋਇਆ ਹਾਂ।’ ਉਕਤ ਸਬਦਾਂ ਦਾ ਪ੍ਰਗਟਾਵਾContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਅੱਜ ਮਜਦੂਰ ਦਿਵਸ ਮੌਕੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵੱਲੋਂ ਵੱਖ-ਵੱਖ ਥਾਂਵਾਂ ਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਲੈ ਕੇ ਤਿਰੰਗਾ ਲਹਿਰਾ ਕੇ ਪੰਜਾਬ ਦੀਆਂ ਹੱਕੀ ਮੰਗਾਂ ਦੀ ਆਵਾਜ ਬੁਲੰਦ ਕੀਤੀ ਅਤੇ ਦੇਸ਼ ਦੇ ਨਿਰਮਾਣ ਵਿੱਚ ਭੂਮਿਕਾ ਨਿਭਾਉਣ ਵਾਲੇ ਮਜਦੂਰਾਂ ਦੇ ਯੋਗਦਾਨ ਨੂੰContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )  ਕੋਵਿਡ 19 ਨੂੰ ਫ਼ੈਲਣ ਤੋਂ ਰੋਕਣ ਲਈ ਜ਼ਿਲ੍ਹਾ ਭਰ ਵਿੱਚ ਕਰਫ਼ਿਊ ਜ਼ਾਰੀ ਹੈ। ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਮਿਤੀ 5 ਅਪ੍ਰੈਲ 2020 ਨੂੰ ਕੁਝ ਸ਼੍ਰੇਣੀਆਂ ਨੂੰ ਸ਼ਰਤਾਂ ਤਹਿਤ ਛੋਟ ਦਿੱਤੀ ਗਈ ਸੀ। ਇਹਨਾਂ ਛੋਟਾਂ ਵਿੱਚ ਵਾਧਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਝ ਅਦਾਰਿਆਂ, ਅਧਿਕਾਰੀਆਂ,Continue Reading

ਫ਼ਤਹਿਗੜ੍ਹ ਸਾਹਿਬ (ਸੂਦ)-ਮੌਜੂਦਾ ਸਥਿਤੀ ਪੰਜਾਬ ਲਈ ਜਿਆਦਾ ਖਤਰਨਾਕ ਹੈ ਕਿਉਕਿ ਬਾਕੀ ਰਾਜਾਂ ਦੇ ਮੁਕਾਬਲੇ ਕੇਂਦਰ ਸਰਕਾਰ  ਪੰਜਾਬ ਨੂੰ ਕੌਰੋਨਾ ਮਹਾਂਮਾਰੀ ਨਾਲ਼ ਲੜਨ ਲਈ ਫੰਡ ਦੇਣ ਵਿੱਚ ਵਿਤਕਰਾ ਕਰ ਰਹੀ ਹੈ।ਇਸ ਗੱਲਾਂ ਦਾ ਪ੍ਰਗਟਾਵਾ ਜਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ੁਭਾਸ ਸੂਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਪੀਲContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਡੀ. ਐਸ. ਪੀ. ਰਮਿੰਦਰ ਸਿੰਘ ਕਾਹਲੋ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫਿਉ ਲਗਾਇਆ ਗਿਆ ਹੈ ਅਤੇ ਲੋਕਾ ਨੂੰ ਮੁਸ਼ਕਿਲ ਨਾ ਹੋਵੇ ਇਸ ਲਈ ਸਰਕਾਰ ਨੇ ਜਰੂਰੀ ਕੰਮ ਲਈ ਬਾਹਰ ਜਾਣ ਦੀ ਕੁਝ ਲੋਕਾ ਨੂੰ ਛੋਟ ਦਿੱਤੀ ਹੋਈContinue Reading

ਲਾਕ ਡਾਊਨ ਦੌਰਾਨ ਸਰਕਾਰ ਗਰੀਬਾਂ ਦੇ ਖਾਤਿਆਂ ‘ਚ 7500-7500 ਰੁਪਏ ਪਾਏ : ਕਾ. ਸੁਹਾਵੀ ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀਆਂ ਜਨਤਕ ਜੱਥੇਬੰਦੀਆਂ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾਈ ਕਮੇਟੀ ਦੇ ਸੱਦੇ ‘ਤੇ ਤਹਿਸੀਲ ਖੰਨਾ ਅਤੇ ਪਾਇਲ ਵੱਲੋਂ ਵੱਖ-ਵੱਖ ਪਿੰਡਾਂContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਮਈ ਦਿਵਸ ਮੌਕੇ ਆਮ ਆਦਮੀ ਪਾਰਟੀ ਫਤਿਹਗੜ੍ਹ ਸਾਹਿਬ ਵੱਲੋਂ ਜਿਲਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਨੇ ਪਰਿਵਾਰ ਸਮੇਤ ਆਪਣੇ ਘਰ ਚ ਹੀ ਕੈਪਟਨ ਸਰਕਾਰ ਖਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੀ ਆਰ ਟੀ ਸੀ ਦੇ ਡਰਾਈਵਰ ਸਵਰਗੀ ਮਨਜੀਤ ਸਿੰਘ ਬਡਬਰ ਜੋ ਕਰੋਨਾ ਮਹਾਮਾਰੀContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਕੋਵਿਡ 19 ਕਾਰਨ ਲੌਕਡਾਊਨ ਦੇ ਸਮੇਂ ‘ਸੈਲਫ਼ ਡਿਵੈਲਪਮੈਂਟ’ ਲਈ ਇੱਕ ਹਫ਼ਤੇ ਦੇ ਵੈਬਿਨਾਰ ਦੀ ਅੱਜ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਵੱਖ ਵੱਖ ਕਾਲਜਾਂ ਦੇ 345 ਵਿਦਿਆਰਥੀਆਂ ਨੇ ਭਾਗ ਲਿਆ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਾਲਜ ਵਿੱਚ ਸ਼ਖ਼ਸੀਅਤContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਸਿਵਲ ਸਰਜਨ ਡਾ ਐਨ ਕੇ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਇਕਾਂਤਵਾਸ ਕੀਤੇ ਵਿਅਕਤੀਆਂ ਦਾ ਸਿਹਤ ਹਾਲ ਜਾਣਿਆ ਗਿਆ। ਐਸ ਐਮ ਓ ਡਾ ਮਨੋਹਰ ਸਿੰਘ ਨੇ ਭਟੇੜੀ ਅਤੇ ਹਿੰਮਤਪੁਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਇਕਾਂਤਵਾਸ ਕੀਤੇ ਵਿਅਕਤੀਆਂ ਦੀ ਸਿਹਤContinue Reading