ਸਰਕਾਰੀ ਸਕੂਲਾ ਵਿਚ ਆਨਲਾਈਨ ਦਾਖਲੇ ਕਰਵਾਏ ਜਾਣ- ਪਰਮਜੀਤ ਕੌਰ
ਫ਼ਤਹਿਗੜ੍ਹ ਸਾਹਿਬ (ਸੂਦ )ਜਿਲਾ ਸਿਖਿਆ ਅਫਸਰ ਸੈਕੰਡਰੀ ਪਰਮਜੀਤ ਕੌਰ ਅਤੇ ਡਿਪਟੀ ਜਿਲਾ ਸਿਖਿਆ ਅਫਸਰ ਅਵਤਾਰ ਸਿੰਘ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗਾ ਕਰਨ ਉਪਰੰਤ ਲੋਕਾ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾ ਵਿਚ ਦਾਖਲ ਕਰਵਾਉਣ। ਉਨ੍ਹਾ ਕਿਹਾ ਕਿ ਸਰਕਾਰ ਵੱਲੋ ਸਰਕਾਰੀ ਸਕੂਲਾਂContinue Reading






























