Punjab (Page 345)

ਫ਼ਤਹਿਗੜ੍ਹ ਸਾਹਿਬ (ਸੂਦ)-ਪੰਜਾਬ ਕਾਗਰਸ ਕਮੇਟੀ ਦੇ ਸਕੱਤਰ ਅਤੇ ਮਾਰਕੀਟ ਕਮੇਟੀ ਸਰਹਿੰਦ ਦੇ ਉੱਪ ਚੇਅਰਮੈਨ ਬਲਵਿੰਦਰ ਸਿੰਘ ਮਾਵੀ ਨੇ ਸ਼ੋਸਲ ਮੀਡੀਆ ਤੇ ਪੋਸਟ ਪਾ ਪੰਜਾਬ ਸਰਕਾਰ ਦੀਆ ਸਿਹਤ ਸੇਵਾਵਾਂ ਨੂੰ ਢਿੱਲਾਂ ਦੱਸਿਆ ਹੈ ਤੇ ਮੰਗ ਕੀਤੀ ਕਿ ਪੰਜਾਬ ਸਰਕਾਰ ਹੋਰਨਾਂ ਸੂਬਿਆ ਦੀ ਤਰ੍ਹਾਂ ਸਿਹਤ ਸੇਵਾਵਾਂ ਵਿਚ ਤੇਜ਼ੀ ਲਿਆਏ ਤੇ ਕੋਰੋਨਾਂ ਤੋਂContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਵੱਖ ਵੱਖ ਦਾਨੀ ਸੱਜਣ, ਉਦਯੋਗਿਕ ਤੇ ਸਮਾਜਿਕ ਸੰਸਥਾਵਾਂ ਆਪੋ ਆਪਣੀ ਸਮਰੱਥਾ ਅਨੁਸਾਰ ਜ਼ਿਲਾ ਪ੍ਰਸ਼ਾਸਨ ਨੂੰ ਮੈਡੀਕਲ ਲੋੜਾਂ ਮੁਤਾਬਕ ਸਹਾਇਤਾ ਸਮੱਗਰੀ ਤੇ ਵਿੱਤੀ ਮਦਦ ਮੁਹੱਈਆContinue Reading

 ਫਤਿਹਗਡ਼੍ਹ ਸਾਹਿਬ (ਮੀਡੀਆ ਬਿਊਰੋ ) ਪੰਜਾਬ ਸੂਬੇ, ਇੱਥੋਂ ਦੀ ਕਿਸਾਨੀ ਪੰਜਾਬੀਆਂ ਨਾਲ ਹੋ ਰਹੇ ਜ਼ਬਰਜੁਲਮ, ਵਿਤਕਰਿਆਂ ਅਤੇ ਬੇਇਨਸਾਫ਼ੀਆਂ ਨੂੰ ਦੂਰ ਕਰਨ ਲਈ ਹੁਣ ਤੱਕ ਕਿਸੇ ਵੀ ਸੈਂਟਰ ਸਰਕਾਰ ਨੇ ਕੋਈ ਵੀ ਅਮਲ ਨਹੀਂ ਕੀਤਾ। ਬਲਕਿ ਲੰਮੇ ਸਮੇਂ ਤੋਂ ਇਹ ਬੇਇਨਸਾਫ਼ੀਆਂ ਅਤੇ ਵਿਤਕਰਿਆਂ ਦੀ ਗਿਣਤੀ ਨਿਰੰਤਰ ਵਧਦੀ ਹੀ ਜਾ ਰਹੀ ਹੈ।Continue Reading

ਫਤਿਹਗੜ੍ਹ ਸਾਹਿਬ (ਮੀਡੀਆ ਬਿਊਰੋ ) ਜਦੋਂ ਸਿਹਤ ਵਿਭਾਗ ਅਤੇ ਨਿਰਪੱਖਤਾ ਨਾਲ ਜਾਂਚ ਘੋਖ ਕਰ ਰਹੀਆਂ ਏਜੰਸੀਆਂ ਦੀ ਰਿਪੋਰਟ ਕਰੋਨਾ ਮਹਾਂਮਾਰੀ ਦਾ ਤੇਜੀ ਨਾਲ ਵਧਣ ਅਤੇ ਖਤਰਨਾਕ ਨਤੀਜਿਆਂ ਤੋਂ ਸੁਚੇਤ ਕਰਦੀ ਹੈ, ਤਾਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਲਾਕਡਾਊਨ ਵਿਚ 4 ਘੰਟੇ ਦੀ ਢਿੱਲ ਦੇਣ ਦੇ ਕੀਤੇ ਗਏ ਐਲਾਨContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਕੋਵਿਡ 19 ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਵਿਚ ਲਗਾਏ ਗਏ ਕਰਫ਼ਿਊ ਕਾਰਨ ਕਈ ਸੂਬਿਆਂ ਦੇ ਵਿਅਕਤੀ ਪੰਜਾਬ ਵਿਚ ਫ਼ਸੇ ਹੋਏ ਹਨ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਇਨ੍ਹਾਂ ਨੂੰ ਆਪਣੇ-ਆਪਣੇ ਘਰ ਵਾਪਸ ਭੇਜਿਆ ਜਾ ਰਿਹਾ ਹੈ। ਇਸ ਸਬੰਧ ਵਿਚ ਪੰਜਾਬ ਸਰਕਾਰ ਨੇ ਇਕ ਵੈਬਸਾਈਟ ਲਿੰਕContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਕੋਵਿਡ -19 ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਵਿਚ ਲਗਾਏ ਗਏ ਕਰਫ਼ਿਊ ਕਾਰਨ ਸੰਗਰੂਰ ‘ਚ ਫਸੇ ਜੰਮੂ ਕਸ਼ਮੀਰ ਦੇ 120 ਵਿਅਕਤੀਆਂ ਨੂੰ ਅੱਜ ਵਿਸ਼ੇਸ਼ ਬੱਸਾਂ ਰਾਹੀਂ ਘਰਾਂ ਨੂੰ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲੇContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸਲਾਮ ਕਰਦਿਆਂ ਹੋਇਆਂ ਉਘੇ ਟਰੇਡ ਯੂਨੀਅਨਿਸਟ ਸਰਦਾਰ ਐਮ ਐਮ ਸਿੰਘ ਚੀਮਾ ਨੇ ਜਿਥੇ ਉਨ੍ਹਾ ਨੂੰ ਨਿੱਘੀ ਸ਼ਰਧਾਂਜ਼ਲੀ ਭੇਟ ਕੀਤੀ ਹੈ ਉਥੇ ਨਾਲ ਹੀ ਦੇਸ ਦੇ ਕਰੋੜਾ ਮਿਹਨਤਕਸ਼ ਕਾਮਿਆਂ ਨੂੰ ਵੀ ਯਾਦ ਕਰਦਿਆਂ ਕਿਹਾ ਹੈ ਕਿ ਅੱਜ ਦੇਸ  ਵਿੱਚ ਜੋ ਹਾਲਾਤContinue Reading

ਦਿੱਲੀ (ਮੀਡੀਆ ਬਿਊਰੋ) ਇਲਜ਼ਾਮ ਇਹ ਹੈ ਕਿ ਇੱਕ ਰੈਪਿਡ ਡਾਇਗਨੋਸਟਿਕ ਕਿੱਟ ਦੀ ਕੀਮਤ 245 ਰੁਪਏ ਹੈ, ਜਿਸ ਨੂੰ ਆਈਸੀਐਮਆਰ ਕੰਪਨੀ ਤੋਂ 600 ਰੁਪਏ ਵਿੱਚ ਖਰੀਦ ਰਹੀ ਹੈ। ਹਾਲਾਂਕਿ, ਆਈਸੀਐਮਆਰ ਨੇ ਇਸ ਸਾਰੇ ਮੁੱਦੇ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਇੱਕ ਵੀ ਪੈਸੇ ਦਾ ਨੁਕਸਾਨ ਨਹੀਂ ਹੋਇਆ। ਦਰਅਸਲ,Continue Reading

ਪਟਿਆਲਾ (ਅਰਵਿੰਦਰ ਜੋਸ਼ਨ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ ਘਰ ਰੋਜ਼ਗਾਰ ਦੇਣ ਦੇ ਮਿਸ਼ਨ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕਰੋਨਾ ਵਾਇਰਸ ਦੇ ਚੱਲਦਿਆਂ ਆਪਣੀ ਜਾਨ ਹਥੱਲੀ ਉਤੇ ਧਰ ਕੇ ਹਾਈ ਰਿਸਕ ਡਿਊਟੀ ਕਰ ਰਹੇ ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਨੂੰ ਇੱਕ ਕਰੋੜ ਰੁਪਏ ਦੇ ਬੀਮਾ ਕਵਰ ਦੀ ਸਹੂਲਤ ਤਾਂ ਹੀ ਮਿਲੇਗੀ ਜੇਕਰ ਉਨ੍ਹਾਂ ਦੇ ਐਚਡੀਐਫਸੀ ਬੈਂਕ ਵਿਚ ਤਨਖਾਹ ਖਾਤੇ ਹੋਣਗੇ।  ਭਰੋਸੇਯੋਗੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸContinue Reading